← ਪਿਛੇ ਪਰਤੋ
ਡਾ. ਮਨਮੋਹਨ ਸਿੰਘ ਸਮੇਤ ਕਈ ਵਿਛੜੀਆਂ ਰੂਹਾਂ ਨੂੰ ਵਿਧਾਨ ਸਭਾ 'ਚ ਦਿੱਤੀ ਗਈ ਸ਼ਰਧਾਂਜਲੀ
ਚੰਡੀਗੜ੍ਹ, 24 ਫਰਵਰੀ 2025- ਪੰਜਾਬ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸਮੇਤ ਕਈ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਹੁਰਾਂ ਵੱਲੋਂ ਡਾ. ਮਨਮੋਹਨ ਸਿੰਘ (ਸਾਬਕਾ ਪ੍ਰਧਾਨ ਮੰਤਰੀ) ਨੂੰ ਭਾਰਤ ਰਤਨ ਦੇਣ ਦੀ ਮੰਗ ਕੀਤੀ ਗਈ ਹੈ।
Total Responses : 598