← ਪਿਛੇ ਪਰਤੋ
Big Breaking: PPSC ਨੂੰ ਮਿਲੀ ਨਵੀਂ ਚੇਅਰਪਰਸਨ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 25 ਫਰਵਰੀ 2025- ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀ ਨਵੀਂ ਚੇਅਰਪਰਸਨ ਹਰਮੋਹਨ ਕੌਰ ਸੰਧੂ ਨੂੰ ਨਿਯੁਕਤ ਕੀਤਾ ਗਿਆ ਹੈ। ਹਰਮੋਹਨ ਕੌਰ ਸੰਧੂ ਪੀਪੀਐਸਸੀ ਦੇ ਮੌਜੂਦਾ ਮੈਂਬਰ ਹਨ ਅਤੇ ਉਨ੍ਹਾਂ ਨੂੰ ਹੁਣ ਚੇਅਰਮੈਨ ਅਹੁਦੇ ਦਾ ਐਡਿਸ਼ਨਲ ਚਾਰਜ ਦਿੱਤਾ ਗਿਆ ਹੈ।
Total Responses : 652