Punjabi News Bulletin: ਪੜ੍ਹੋ ਅੱਜ 26 ਫਰਵਰੀ ਦੀਆਂ ਵੱਡੀਆਂ 10 ਖਬਰਾਂ (8:25 PM)
ਚੰਡੀਗੜ੍ਹ, 26 ਫਰਵਰੀ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8: 25 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਨਾ ਪੜ੍ਹਾਉਣ ਵਾਲੇ ਸਕੂਲਾਂ ਦੇ ਸਰਟੀਫਿਕੇਟ ਨੂੰ ਨਹੀਂ ਮਿਲੇਗੀ ਮਾਨਤਾ; ਸਾਰੇ ਵਿੱਦਿਅਕ ਬੋਰਡਾਂ ‘ਤੇ ਲਾਗੂ ਹੋਵੇਗਾ ਫ਼ੈਸਲਾ - ਹਰਜੋਤ ਬੈਂਸ
- CBSE ਵੱਲੋਂ ਬੋਰਡ ਇਮਤਿਹਾਨਾਂ ’ਚੋਂ ‘ਪੰਜਾਬੀ’ ਨੂੰ ਦੂਜੀ ਭਾਸ਼ਾ ਵਜੋਂ ਹਟਾਉਣ ਦੀ ਯੋਜਨਾ- ਹਰਜੋਤ ਬੈਂਸ ਨੇ ਕੀਤਾ ਵੱਡਾ ਖ਼ੁਲਾਸਾ, ਪੜ੍ਹੋ CBSE ਦਾ ਵੀ ਸਪੱਸ਼ਟੀਕਰਨ
- ਸ਼੍ਰੋਮਣੀ ਅਕਾਲੀ ਦਲ ਵੱਲੋਂ ਸੀ ਬੀ ਐਸ ਈ ਵੱਲੋਂ ਪੰਜਾਬੀ ਭਾਸ਼ਾ ਨੂੰ ਖੇਤਰੀ ਭਾਸ਼ਾਵਾਂ ਦੇ ਵਿਕਲਪ ਵਿਚੋਂ ਹਟਾਉਣ ਦਾ ਜ਼ੋਰਦਾਰ ਵਿਰੋਧ
2. ਆਪ ਨੇ ਲੁਧਿਆਣਾ ਪੱਛਮੀ ਜਿਮਨੀ-ਚੋਣ ਲਈ ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰ
- ਲੁਧਿਆਣਾ ਪੱਛਮੀ ਤੋਂ ਉਮੀਦਵਾਰ ਐਲਾਨੇ ਜਾਣ ਮਗਰੋਂ ਸੰਜੀਵ ਅਰੋੜਾ ਦਾ ਵੱਡਾ ਬਿਆਨ
3. ਪੰਜਾਬ ਸਰਕਾਰ ਨੇ ਨਾਇਬ ਤਹਿਸੀਲਦਾਰ ਨੂੰ ਨੌਕਰੀ ਤੋਂ ਕੀਤਾ ਬਰਖਾਸਤ
4. ਜਗਜੀਤ ਸਿੰਘ ਡੱਲੇਵਾਲ ਦੀ ਲਗਾਤਾਰ ਵਿਗੜ ਰਹੀ ਸਿਹਤ
5. ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
6. Babushahi Special: ਸਿਆਸੀ ਲੋਕਾਂ ਦੀ ਮੁੱਛ ਦੇ ਵਾਲ ਐਕਸੀਅਨ ਦੀ ਪੈੜ ਨੱਪਣ ਤੁਰੀ ਵਿਜੀਲੈਂਸ
7. ਇਕ ਸਦੀ ਦੇ ਸਿੱਖ ਧਾਰਮਿਕ-ਸਿਆਸੀ ਪ੍ਰਵਚਨ ਦੀ ਅੰਤਰ-ਝਾਤ
8. ਭਾਜਪਾ ਸਰਕਾਰ ਸਿਰਫ ਪੰਜਾਬ ਦੀ ਕਿਸਾਨੀ ਨੂੰ ਹੀ ਨਹੀਂ, ਸਗੋਂ ਸੂਬੇ ਦੇ ਵਪਾਰ ਨੂੰ ਵੀ ਤਬਾਹ ਕਰਨਾ ਚਾਹੁੰਦੀ ਹੈ - ਆਪ
- ਪੰਜਾਬ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਸਮਾਗਮਾਂ ਦੌਰਾਨ ਅਰੀਨਾ ਪੋਲੋ ਚੈਲੇਂਜ ਕੱਪ ਦੀ ਕੀਤੀ ਜਾਵੇਗੀ ਮੇਜ਼ਬਾਨੀ: ਕੁਲਤਾਰ ਸੰਧਵਾਂ
- ਪੰਜਾਬ ਵਿੱਚ ਸਰਕਾਰੀ ਯੋਜਨਾ ਅਧੀਨ 341 ਬੱਚਿਆਂ ਨੂੰ ਮੁਫ਼ਤ ਦਿਲ ਦੀਆਂ ਸਰਜਰੀਆਂ ਨਾਲ ਦਿੱਤਾ ਨਵਾਂ ਜੀਵਨ
9. BREAKING: ਫੌਜ ਦੇ ਵਾਹਨ 'ਤੇ ਅੱਤਵਾਦੀਆਂ ਵੱਲੋਂ ਹਮਲਾ!
10. ਅਮੀਰਾਂ ਨੂੰ ਮਿਲੇਗੀ 5 ਮਿਲੀਅਨ ਡਾਲਰ ਵਿੱਚ ਅਮਰੀਕੀ ਨਾਗਰਿਕਤਾ : ਟਰੰਪ