Punjabi News Bulletin: ਪੜ੍ਹੋ ਅੱਜ 28 ਫਰਵਰੀ ਦੀਆਂ ਵੱਡੀਆਂ 10 ਖਬਰਾਂ (8:40 PM)
ਚੰਡੀਗੜ੍ਹ, 28 ਫਰਵਰੀ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8: 40 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈ
2. ਮਨੁੱਖੀ ਤਸਕਰੀ ਵਿੱਚ ਸ਼ਾਮਿਲ 24 ਟਰੈਵਲ ਏਜੰਟਾਂ ਵਿਰੁੱਧ ਹੋਈਆਂ ਐਫਆਈਆਰ ਦਰਜ - ਧਾਲੀਵਾਲ
3. ਨਸ਼ੇ ਦੀ ਤਸਕਰੀ ਵਿੱਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ: ਧਾਲੀਵਾਲ ਨੇ ਨਸ਼ਾ ਤਸਕਰਾਂ ਨੂੰ ਦਿੱਤੀ ਚੇਤਾਵਨੀ
4. ਧਾਮੀ ਨਾਲ ਜਥੇਦਾਰ ਅਕਾਲ ਤਖ਼ਤ ਸਾਹਿਬ ਵੱਲੋਂ ਮੁਲਾਕਾਤ
5. Breaking: ਪਲੇਠੇ ਪੰਜਾਬ ਦੌਰੇ 'ਤੇ ਆਏ ਬਘੇਲ ਨੇ ਪ੍ਰਧਾਨ ਬਦਲੇ ਜਾਣ ਬਾਰੇ ਦਿੱਤਾ ਵੱਡਾ ਬਿਆਨ
6. ਭਾਜਪਾ-ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਆਪਣੇ ਫਾਇਦੇ ਲਈ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿੱਚ ਧੱਕਿਆ: ਹਰਪਾਲ ਚੀਮਾ
- ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ ਵੱਲੋਂ ਏ.ਜੀ.ਐਮ. ਅਮਰਜੀਤ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ਮੌਕੇ ਨਿੱਘੀ ਵਧਾਈ
- ਰਾਘਵ ਚੱਢਾ ਦੀ ਪਹਿਲਕਦਮੀ ਦਾ ਪ੍ਰਭਾਵ - ਕੋਲਕਾਤਾ ਤੋਂ ਬਾਅਦ ਹੁਣ ਚੇਨਈ ਹਵਾਈ ਅੱਡੇ 'ਤੇ ਵੀ ਖੁੱਲ੍ਹੀ ਸਸਤੀ ਕੰਟੀਨ, ਆਮ ਲੋਕਾਂ ਦਾ ਕੀਤਾ ਧੰਨਵਾਦ
- ਕੇਂਦਰ ਵੱਲੋਂ ਪੰਜਾਬ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਦੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ, AIF ਅਲਾਟਮੈਂਟ ਨੂੰ ਵਧਾ ਕੇ 7,050 ਕਰੋੜ ਰੁਪਏ ਕੀਤਾ: ਮੋਹਿੰਦਰ ਭਗਤ
- ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਮਾਜ ਲਈ ਚਿੰਤਾਜਨਕ - ਰਾਜ ਲਾਲੀ ਗਿੱਲ
- ਸਕੂਲ ਲਾਇਬ੍ਰੇਰੀਆਂ ਵਾਸਤੇ ਕਿਤਾਬਾਂ ਖਰੀਦਣ ਲਈ 15 ਕਰੋੜ ਰੁਪਏ ਜਾਰੀ: ਹਰਜੋਤ ਸਿੰਘ ਬੈਂਸ
7. ਕੀਮਤੀ ਜ਼ਮੀਨ ਦੀ ਧੋਖਾਧੜੀ ਨਾਲ ਰਜਿਸਟਰੀ ਕਰਵਾਉਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ 9 ਮੁਲਜ਼ਮਾਂ ਵਿਰੁੱਧ ਮੁਕੱਦਮਾ ਦਰਜ, ਵਕੀਲ ਗ੍ਰਿਫ਼ਤਾਰ
8. Babushahi Special: ਵਿਜੀਲੈਂਸ ਨੇ ਫਰੋਲੀ ਕੁੰਡਲੀ ਜੁਗਾੜੀ ਐਕਸੀਅਨ ਕੱਲਾ ਨੀਂ ਜੁੰਡਲੀ
9. Big Breaking: ਸੁਪਰੀਮ ਕੋਰਟ ਦਾ SGPC ਨੂੰ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ
10. ਦਿੱਲੀ ਵਿੱਚ IAS ਅਫਸਰਾਂ ਦੀਆਂ ਬਦਲੀਆਂ