← ਪਿਛੇ ਪਰਤੋ
ਪੰਜਾਬ ਭਰ ’ਚ ਨਸ਼ਿਆਂ ਵਿਰੁੱਧ ਪੰਜਾਬ ਪੁਲਿਸ ਦੀ ਵੱਡੀ ਮੁਹਿੰਮ ਬਾਬੂਸ਼ਾਹੀ ਨੈਟਵਰਕ ਚੰਡੀਗੜ੍ਹ, 1 ਮਾਰਚ, 2025: ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਨਸ਼ੇ ਦੇ ਖਿਲਾਫ ਪੰਜਾਬ ਪੁਲਿਸ ਵੱਡੀ ਕਾਰਵਾਈ ਕਰ ਰਹੀ ਹੈ। ਪੂਰੇ ਵਿਚ ਨਸ਼ਿਆਂ ਖਿਲਾਫ ਇਹ ਮੁਹਿੰਮ ਚਲ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਇਹ ਕਾਰਵਾਈ ਕੀਤੀ ਜਾ ਰਹੀ ਹੈ। ਅੱਜ ਡੀ ਜੀ ਪੀ ਅਤੇ ਚੀਫ ਸੈਕਟਰੀ ਨੇ ਸਬ ਕਮੇਟੀ ਨਾਲ ਮੁਲਾਕਾਤ ਕੀਤੀ ਹੈ, ਜਿਸਦੇ ਵੇਰਵੇ ਉਡੀਕ ਕੀਤੇ ਜਾ ਰਹੇ ਹਨ। आज सुबह 9:30 डीजीपी और चीफ सेक्रेटरी ड्रग्स के खिलाफ बनी सब कमेटी से मिलेंगे
Total Responses : 928