Punjabi News Bulletin: ਪੜ੍ਹੋ ਅੱਜ ਦੀਆਂ ਵੱਡੀਆਂ 10 ਖਬਰਾਂ (8:30 PM)
ਚੰਡੀਗੜ੍ਹ, 1 ਮਾਰਚ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8: 30 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- ਮੈਂ ਆਪਣੇ ਕੱਪੜੇ ਬੈਗ 'ਚ ਪਾਏ ਹੋਏ ਨੇ, ਅਹੁਦੇ ਦੀ ਕੋਈ ਪ੍ਰਵਾਹ ਨਹੀਂ- ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ
1. ਪੰਜਾਬ ਕੈਬਨਿਟ ਦੀ ਮੀਟਿੰਗ 3 ਮਾਰਚ ਨੂੰ
2. ਵੱਡੀ ਖ਼ਬਰ: CM ਮਾਨ ਨੇ ਕਿਸਾਨਾਂ ਦੇ ਨਾਲ ਗੱਲਬਾਤ ਕਰਨ ਲਈ 3 ਮਾਰਚ ਨੂੰ ਸੱਦੀ ਮੀਟਿੰਗ
3. ਕਰੋੜਾਂ ਰੁਪਏ ਦੇ ਨਸ਼ੇ ਦਾ ਵਪਾਰ ਕਰਨ ਵਾਲਾ ਨਸ਼ਾ ਤਸਕਰ ਜਲੰਧਰ ਦਿਹਾਤ ਪੁਲੀਸ ਨੇ ਕੀਤਾ ਗ੍ਰਿਫਤਾਰ
- ਡੇਰਾ ਬੱਸੀ ਵਿੱਚ ਪੁਲਿਸ ਹਿਰਾਸਤ ਤੋਂ ਭੱਜਣ ਦੀ ਕੋਸ਼ਿਸ਼ ਵਿੱਚ ਜਵਾਬੀ ਗੋਲੀਬਾਰੀ ਦੌਰਾਨ ਗੈਂਗਸਟਰ ਜ਼ਖਮੀ; ਪਿਸਤੌਲ ਬਰਾਮਦ
- ਹਥਿਆਰ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਛੇ ਪਿਸਤੌਲਾਂ ਸਮੇਤ ਗ੍ਰਿਫ਼ਤਾਰ
4. ਹੋਲਾ ਮਹੱਲਾ ਦੌਰਾਨ ਦੇਸ਼ ਵਿਦੇਸ਼ ਤੋਂ ਆ ਰਹੇ ਸ਼ਰਧਾਲੂਆਂ ਦੀ ਸਹੂਲਤ ਲਈ ਪ੍ਰਸ਼ਾਸਨ ਕਰ ਰਿਹਾ ਹੈ ਪੁਖਤਾ ਪ੍ਰਬੰਧ- ਹਰਜੋਤ ਬੈਂਸ
5. ਪੰਜਾਬ ਵਿੱਚ ਨਸ਼ਿਆਂ ਖਿਲਾਫ ਆਮ ਆਦਮੀ ਪਾਰਟੀ ਸਰਕਾਰ ਦੀ ਮਹਾ-ਮੁਹਿੰਮ - 'ਯੁੱਧ ਨਸ਼ਿਆਂ ਵਿਰੁੱਧ'
- ‘ਯੁੱਧ ਨਸ਼ਿਆਂ ਦੇ ਵਿਰੁੱਧ’: ਪੰਜਾਬ ਪੁਲਿਸ ਨੇ ਵੱਡੇ ਪੱਧਰ ’ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ, ਸੂਬਾ ਪੱਧਰੀ ਕਾਰਵਾਈ ਦੌਰਾਨ 290 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
- ‘ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼; 4 ਕਿਲੋ ਹੈਰੋਇਨ ਸਮੇਤ ਦੋ ਕਾਬੂ
- ਯੁੱਧ ਨਸ਼ਿਆਂ ਵਿਰੁੱਧ: SSP ਜੋਤੀ ਯਾਦਵ ਦੀ ਅਗਵਾਈ 'ਚ ਨਸ਼ਿਆਂ ਵਿਰੁੱਧ ਵਿਸ਼ੇਸ਼ ਤਲਾਸ਼ੀ ਅਭਿਆਨ: ਹੌਟਸਪੋਟ ਟਿਕਾਣਿਆਂ ਦੀ ਚੈਕਿੰਗ
- ਸਪੈਸ਼ਲ ਡੀ ਜੀ ਪੀ ਅਰਪਤਿ ਸ਼ੁਕਲਾ ਨੇ ਮੋਹਾਲੀ ’ਚ ‘ਯੁਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਅਗਵਾਈ ਕੀਤੀ
- ‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ ਕਮੇਟੀ ਦੇ ਹਰੇਕ ਕਮੇਟੀ ਮੈਂਬਰ ਲਈ ਵਿਸ਼ੇਸ਼ ਕਾਰਜ ਖੇਤਰ ਨਿਰਧਾਰਤ: ਹਰਪਾਲ ਚੀਮਾ
- ਪੰਜਾਬ ਸਰਕਾਰ ਦੀ ਫੈਸਲਾਕੁੰਨ ਜੰਗ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰੇਗੀ: ਹਰਭਜਨ ਸਿੰਘ ਈ.ਟੀ.ਓ
- Punjab Breaking: ਗ੍ਰਿਫ਼ਤਾਰ ਨਸ਼ਾ ਸਮਗਲਰਾਂ ਦੀਆਂ ਮੁਫ਼ਤ ਸਰਕਾਰੀ ਸਹੂਲਤਾਂ ਹੋਣਗੀਆਂ ਬੰਦ
6. ਦਿੱਲੀ 'ਚ '31 ਮਾਰਚ ਤੋਂ ਬਾਅਦ 15 ਸਾਲ ਤੋਂ ਪੁਰਾਣੀਆਂ ਮੋਟਰ-ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ
7. ਹਰਜੋਤ ਬੈਂਸ ਵੱਲੋਂ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਆਰ-ਪਾਰ ਦੀ ਲੜਾਈ ਦੇ ਹੁਕਮ
- ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ - ਮੰਤਰੀ ਬਰਿੰਦਰ ਗੋਇਲ
- 'ਆਪ' ਨੇ ਪੰਜਾਬ ਵਿੱਚ ਨਸ਼ਾ ਵਧਾਉਣ ਲਈ ਅਕਾਲੀ, ਭਾਜਪਾ ਅਤੇ ਕਾਂਗਰਸ ਦੀ ਕੀਤੀ ਨਿੰਦਾ, CM ਮਾਨ ਦੀ ਅਗਵਾਈ ਹੇਠ ਨਸ਼ਾ ਮੁਕਤ ਭਵਿੱਖ ਦਾ ਕੀਤਾ ਵਾਅਦਾ
8. ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਪਾਠੀ ਸਿੰਘ ਵੱਲੋਂ ਹੀ ਬੇਅਦਬੀ: ਸ੍ਰੀ ਗੁਰੂ ਗ੍ਰੰਥ ਸਾਹਿਬ ਉੱਪਰ ਸਿਰ ਰੱਖ ਕੇ ਸੋ ਗਿਆ
9. ਹੋਸਟਲ ਦੀਆਂ ਕੁੜੀਆਂ ਨੇ ਕੀਤਾ ਟੂਣਾ, ਪੜ੍ਹੋ ਫਿਰ ਅੱਗੇ ਕੀ ਹੋਇਆ
10. ਹਰਭਜਨ ਮਾਨ ਨੇ ਇੱਕ ਯੂ-ਟਿਊਬ ਚੈਨਲ ਨੂੰ ਭੇਜਿਆ ਲੀਗਲ ਨੋਟਿਸ
- ਤਰਨਤਾਰਨ: ਘਰ ਦੀ ਛੱਤ ਡਿੱਗਣ ਕਾਰਨ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ
- BBMB 'ਚ ਜੁਆਇਨ ਨਹੀਂ ਕਰਨ ਦਿੱਤਾ ਪੰਜਾਬ ਦੇ ਚੀਫ ਇੰਜੀਨੀਅਰ ਨੂੰ