ਤਰਨ ਤਾਰਨ, ਡੇਰਾ ਬਾਬਾ ਨਾਨਕ ਤੇ ਤਲਵਾੜਾ ਨਗਰ ਕੌਂਸਲਾਂ ਲਈ ਵੋਟਾਂ ਪੈਣ ਦਾ ਕ੍ਰਮ ਜਾਰੀ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 2 ਮਾਰਚ, 2025: ਪੰਜਾਬ ਦੇ ਤਰਨ ਤਾਰਨ, ਡੇਰਾ ਬਾਬਾ ਨਾਨਕ ਤੇ ਤਲਵਾੜਾ ਨਗਰ ਕੌਂਸਲਾਂ ਲਈ ਵੋਟਾਂ ਪੈਣ ਦਾ ਕੰਮ ਜਾਰੀ ਹੈ। ਸਵੇਰੇ 7.00 ਵਜੇ ਤੋਂ ਸ਼ਾਮ 4.00 ਵਜੇ ਤੱਕ ਵੋਟਾਂ ਪੈਣਗੀਆਂ ਤੇ ਫਿਰ ਮਗਰੋਂ ਵੋਟਾਂ ਦੀ ਗਿਣਤੀ ਅੱਜ ਹੀ ਹੋਵੇਗੀ ਤੇ ਨਤੀਜੇ ਐਲਾਨੇ ਜਾਣਗੇ।