Punjabi News Bulletin: ਪੜ੍ਹੋ ਅੱਜ 5 ਮਾਰਚ ਦੀਆਂ ਵੱਡੀਆਂ 10 ਖਬਰਾਂ (9:10 PM)
ਚੰਡੀਗੜ੍ਹ, 5 ਮਾਰਚ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 9:10 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. ਪੰਜਾਬ ਦੇ ਤਹਿਸੀਲਦਾਰਾਂ ਨੇ ਬਿਨਾਂ ਸ਼ਰਤ ਹੜਤਾਲ ਲਈ ਵਾਪਸ
- Punjab Breaking: 58 ਤਹਿਸੀਲਦਾਰਾਂ ਅਤੇ 177 ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ
- ਪੰਜਾਬ ਸਰਕਾਰ ਵੱਲੋਂ ਇੱਕ ਹੋਰ ਤਹਿਸੀਲਦਾਰ ਸਸਪੈਂਡ
2. ਵਿਰੋਧੀ ਆਗੂ ਕੋਝੇ ਹਥਕੰਡਿਆਂ ਰਾਹੀਂ ਮੁੱਖ ਮੰਤਰੀ ਦੀ ਰਿਹਾਇਸ਼ ਉਤੇ ਕਬਜ਼ਾ ਕਰਨ ਲਈ ਤਰਲੋਮੱਛੀ ਹੋ ਰਹੇ ਨੇ: CM ਮਾਨ
3. 763 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ: ਨੌਜਵਾਨਾਂ ਨੂੰ 50 ਹਜ਼ਾਰ ਹੋਰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ - CM ਮਾਨ
4. ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਜ਼ੋਰਾਂ ’ਤੇ; ਸੂਬਾ ਜਲਦ ਹੋਵੇਗਾ ਨਸ਼ਾ ਮੁਕਤ : ਹਰਪਾਲ ਚੀਮਾ
- ਨਸ਼ੇ ਦੇ ਕਾਰੋਬਾਰੀਆਂ ਨੂੰ ਕਿਸੇ ਵੀ ਸੂਰਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ - ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
- ਯੁੱਧ ਨਸ਼ਿਆਂ ਵਿਰੁੱਧ - ਤਰਨਤਾਰਨ ਨੇ ਮਿਥਿਆ ਪੰਜਾਬ ਦਾ ਪਹਿਲਾ ਨਸ਼ਾ ਮੁਕਤ ਜ਼ਿਲ੍ਹਾ ਬਣਨ ਦਾ ਟੀਚਾ: ਹਰਪਾਲ ਚੀਮਾ
- ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁਧ' ਮੁਹਿੰਮ ਦੀ ਸ਼ਾਨਦਾਰ ਸਫਲਤਾ, ਲੋਕਾਂ ਦਾ ਵੀ ਮਿਲ ਰਿਹਾ ਹੈ ਭਰਪੂਰ ਸਮਰਥਨ - ਅਮਨ ਅਰੋੜਾ
5. ਸਿੱਖ ਭਾਈਚਾਰੇ ਦੇ ਵਫ਼ਦ ਨੇ ਹਰਿਆਣਾ ਦੇ CM ਸੈਣੀ ਨਾਲ ਕੀਤੀ ਮੁਲਾਕਾਤ
6. ਰਿਸ਼ਵਤਖੋਰੀ ਦੇ ਕੇਸ ’ਚ ਭਗੌੜਾ ਪਟਵਾਰੀ ਗ੍ਰਿਫ਼ਤਾਰ
- 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਕਾਬੂ, ਬੀ.ਡੀ.ਪੀ.ਓ. 'ਤੇ ਵੀ ਕੇਸ ਦਰਜ
- ਪੰਜਾਬ ਪੁਲਿਸ ਨੇ ਅਮਰੀਕਾ-ਅਧਾਰਤ ਸਮਗਲਰ ਜਸਮੀਤ ਲੱਕੀ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 23 ਕਿਲੋ ਹੈਰੋਇਨ ਬਰਾਮਦ
7. 'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 5ਵੇਂ ਦਿਨ 75 ਨਸ਼ਾ ਤਸਕਰ ਗ੍ਰਿਫ਼ਤਾਰ; 27 ਕਿਲੋਗ੍ਰਾਮ ਹੈਰੋਇਨ, 3 ਲੱਖ ਰੁਪਏ ਡਰੱਗ ਮਨੀ ਬਰਾਮਦ
- ਜਲੰਧਰ ਅਤੇ ਮੰਡੀ ਗੋਬਿੰਦਗੜ੍ਹ ਵਿਖੇ ਨਸ਼ਾ ਤਸਕਰ ਦੇ ਘਰ 'ਤੇ ਚੱਲਿਆ ਪੀਲਾ ਪੰਜਾ
- ਮੰਡੀ ਗੋਬਿੰਦਗੜ੍ਹ ਵਿਖੇ ਸਰਕਾਰੀ ਜ਼ਮੀਨ 'ਤੇ ਨਾਜਾਇਜ਼ ਕਬਜਾ ਕਰਕੇ ਬਣਾਏ ਨਸ਼ਾ ਤਸਕਰ ਦੇ ਘਰ 'ਤੇ ਚੱਲਿਆ ਪੀਲਾ ਪੰਜਾ
8. ਵੱਡੀ ਖ਼ਬਰ: ਕਿਸਾਨ ਲੀਡਰ ਜੋਗਿੰਦਰ ਉਗਰਾਹਾਂ ਨੂੰ ਪੁਲਿਸ ਨੇ ਕੀਤਾ ਰਿਹਾਅ
9. ਡਾ. ਬਲਜੀਤ ਕੌਰ ਵੱਲੋਂ ਭਲਾਈ ਸਕੀਮਾਂ ਅਧੀਨ ਬਕਾਇਆ ਫ਼ੰਡਾਂ ਦੀ ਵਰਤੋਂ ਵਿੱਚ ਤੇਜ਼ੀ ਲਿਆਉਣ ਦੇ ਸਖ਼ਤ ਨਿਰਦੇਸ਼
- ਰਜਿਸਟਰਡ ਉਸਾਰੀ ਕਿਰਤੀ ਪਰਿਵਾਰਕ ਮੈਂਬਰਾਂ ਸਮੇਤ 5 ਲੱਖ ਰੁਪਏ ਤੱਕ ਦੀ ਮੁਫਤ ਮੈਡੀਕਲ ਸਹਾਇਤਾ ਲੈਣ ਦੇ ਯੋਗ: ਸੌਂਦ
- ਉਦਯੋਗ ਦੇ ਆਗੂਆਂ ਨੇ ਇਤਿਹਾਸਕ ਓਟੀਐਸ ਸਕੀਮ ਦੀ ਵਕਾਲਤ ਕਰਨ ਲਈ MP ਸੰਜੀਵ ਅਰੋੜਾ ਦਾ ਧੰਨਵਾਦ ਕੀਤਾ
- ਆਪ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਉਦਯੋਗਪਤੀਆਂ ਲਈ ਕੀਤੀ ਵੱਡੀ ਜਿੱਤ ਹਾਸਲ - ਐਪੈਕਸ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ
- ਪੰਜਾਬ ਵਿਧਾਨ ਸਭਾ ਅਣਮਿਥੇ ਸਮੇਂ ਲਈ ਸਥਗਿਤ
10. ਸਾਬਕਾ IAS ਡਾ. ਅਮਰਪਾਲ ਸਿੰਘ ਹੋਣਗੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ
- ਭਾਰਤ ਵਿੱਚ ਅੱਤਵਾਦ ਦੇ ਦੋਸ਼ਾਂ ਤੋਂ ਜਗਤਾਰ ਸਿੰਘ ਜੌਹਲ ਬਰੀ