← ਪਿਛੇ ਪਰਤੋ
Punjabi News Bulletin: ਪੜ੍ਹੋ ਅੱਜ 8 ਮਾਰਚ ਦੀਆਂ ਵੱਡੀਆਂ 10 ਖਬਰਾਂ (8:30 PM)
ਚੰਡੀਗੜ੍ਹ, 8 ਮਾਰਚ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8: 30 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- Akali Breaking: Bikram ਮਜੀਠੀਆ ਅਤੇ ਹੋਰ ਆਗੂਆਂ ਨੇ ਜਥੇਦਾਰਾਂ ਨੂੰ ਹਟਾਉਣ ਦਾ ਵਿਰੋਧ ਕੀਤਾ- ਸ਼੍ਰੋਮਣੀ ਕਮੇਟੀ ਦੇ ਫੈਸਲੇ 'ਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਤ੍ਰੇੜਾਂ ਸਾਹਮਣੇ ਆਈਆਂ - ਜਥੇਦਾਰ ਦੇ ਅਹੁਦੇ ਤੋਂ ਹਟਾਉਣ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਪਹਿਲਾ ਵੱਡਾ ਬਿਆਨ, ਪੜ੍ਹੋ ਕੀ ਕਿਹਾ..!
- Akali Breaking: Bikram ਮਜੀਠੀਆ ਅਤੇ ਹੋਰ ਆਗੂਆਂ ਨੇ ਜਥੇਦਾਰਾਂ ਨੂੰ ਹਟਾਉਣ ਦਾ ਵਿਰੋਧ ਕੀਤਾ- ਸ਼੍ਰੋਮਣੀ ਕਮੇਟੀ ਦੇ ਫੈਸਲੇ 'ਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਤ੍ਰੇੜਾਂ ਸਾਹਮਣੇ ਆਈਆਂ
- ਜਥੇਦਾਰ ਦੇ ਅਹੁਦੇ ਤੋਂ ਹਟਾਉਣ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਪਹਿਲਾ ਵੱਡਾ ਬਿਆਨ, ਪੜ੍ਹੋ ਕੀ ਕਿਹਾ..!
1. CM Bhagwant Mann ਨੇ ਵੀ ਜਥੇਦਾਰ ਸਾਹਿਬਾਨ ਨੂੰ ਹਟਾਉਣ ਦਾ ਕੀਤਾ ਵਿਰੋਧ -ਕਿਹਾ ਅਕਾਲੀਆਂ ਦੀ ਬਦਲਾਖੋਰੀ ਵਾਲੀ ਕਾਰਵਾਈ
- ਤਖ਼ਤ ਜਥੇਦਾਰਾਂ ਨੂੰ ਬੇਪੱਤ ਕਰਕੇ ਫ਼ਾਰਗ ਕਰਨ ਦੇ ਪਿੱਛੇ ਮੁੱਖ ਕਾਰਨ ਜਥੇਦਾਰਾਂ ਦੀ ਨਿਯੁਕਤੀ ਅਤੇ ਸੇਵਾ-ਮੁਕਤੀ ਦੇ ਵਿਧੀ-ਵਿਧਾਨ ਦੀ ਅਣਹੋਂਦ : ਦਲ ਖ਼ਾਲਸਾ
2. ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਲਈ ਸੁਹਿਰਦ ਯਤਨ ਕਰ ਰਹੀ ਹੈ ਸਾਡੀ ਸਰਕਾਰ: CM ਮਾਨ
- CM ਮਾਨ ਨੇ 36 ਪ੍ਰਿੰਸੀਪਲਾਂ ਦੇ ਸੱਤਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ, ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ 'ਚ ਲੈਣਗੇ ਸਿਖਲਾਈ
3. ਨਸ਼ਾ ਤਸਕਰੀ ਦੇ ਦੋਸ਼ਾਂ ਹੇਠ ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਸਮੇਤ ਪੰਜ ਜੇਲ੍ਹ ਅਧਿਕਾਰੀਆਂ ਅਤੇ ਦੋ ਕੈਦੀਆਂ ਵਿਰੁੱਧ ਮੁਕੱਦਮਾ ਦਰਜ
- ਨਾਂਦੇੜ ਕਤਲ ਮਾਮਲਾ: ਦਿੱਲੀ ਹਵਾਈ ਅੱਡੇ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦਾ ਇੱਕ ਹੋਰ ਕਾਰਕੁੰਨ ਗ੍ਰਿਫ਼ਤਾਰ - ਪੰਜਾਬ ਪੁਲਿਸ ਵੱਲੋਂ 8ਵੇਂ ਦਿਨ 516 ਥਾਵਾਂ 'ਤੇ ਛਾਪੇਮਾਰੀ, 130 ਨਸ਼ਾ ਤਸਕਰ ਕਾਬੂ
- ਨਾਂਦੇੜ ਕਤਲ ਮਾਮਲਾ: ਦਿੱਲੀ ਹਵਾਈ ਅੱਡੇ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦਾ ਇੱਕ ਹੋਰ ਕਾਰਕੁੰਨ ਗ੍ਰਿਫ਼ਤਾਰ
- ਪੰਜਾਬ ਪੁਲਿਸ ਵੱਲੋਂ 8ਵੇਂ ਦਿਨ 516 ਥਾਵਾਂ 'ਤੇ ਛਾਪੇਮਾਰੀ, 130 ਨਸ਼ਾ ਤਸਕਰ ਕਾਬੂ
4. 300 ਤੋਂ ਵੱਧ ਅਧਿਆਪਕਾਂ/ਪ੍ਰਿੰਸੀਪਲਾਂ ਨੂੰ ਸਿਖਲਾਈ ਵਾਸਤੇ ਵਿਦੇਸ਼ ਭੇਜਣ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ
- ਗੁਰਦਾਸਪੁਰ ਦਾ ਮਾਧਵ ਸ਼ਰਮਾ ਭਾਰਤੀ ਫ਼ੌਜ ਦੀ ਆਰਟਿਲਰੀ ਰੈਜੀਮੈਂਟ ਵਿੱਚ ਬਣਿਆ ਲੈਫਟੀਨੈਂਟ - 22.64 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ ਜਨਵਰੀ ਮਹੀਨੇ ਤੱਕ 3708.57 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ - ਜਲਦ ਹੀ ਫਾਇਰ ਸਟੇਸ਼ਨ ਸ਼ਹਿਰ ਤੋਂ ਬਾਹਰ ਖੁੱਲ੍ਹੀ ਜਗ੍ਹਾ ‘ਤੇ ਹੋਵੇਗਾ ਸ਼ਿਫਟ : ਡਾ. ਰਵਜੋਤ ਸਿੰਘ - ਪੰਜਾਬ ਦੇ ਰੰਗਾਂ ਨੂੰ ਦਰਸਾਉਂਦਾ ਹੈ ਬਠਿੰਡਾ ਦਾ ਫਲਾਵਰ ਫੈਸਟੀਵਲ : ਕੁਲਤਾਰ ਸੰਧਵਾਂ - ਯੁੱਧ ਨਸ਼ਿਆਂ ਵਿਰੁੱਧ: ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਬਠਿੰਡਾ ਵਿੱਚ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ
- ਗੁਰਦਾਸਪੁਰ ਦਾ ਮਾਧਵ ਸ਼ਰਮਾ ਭਾਰਤੀ ਫ਼ੌਜ ਦੀ ਆਰਟਿਲਰੀ ਰੈਜੀਮੈਂਟ ਵਿੱਚ ਬਣਿਆ ਲੈਫਟੀਨੈਂਟ
- 22.64 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ ਜਨਵਰੀ ਮਹੀਨੇ ਤੱਕ 3708.57 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ
- ਜਲਦ ਹੀ ਫਾਇਰ ਸਟੇਸ਼ਨ ਸ਼ਹਿਰ ਤੋਂ ਬਾਹਰ ਖੁੱਲ੍ਹੀ ਜਗ੍ਹਾ ‘ਤੇ ਹੋਵੇਗਾ ਸ਼ਿਫਟ : ਡਾ. ਰਵਜੋਤ ਸਿੰਘ
- ਪੰਜਾਬ ਦੇ ਰੰਗਾਂ ਨੂੰ ਦਰਸਾਉਂਦਾ ਹੈ ਬਠਿੰਡਾ ਦਾ ਫਲਾਵਰ ਫੈਸਟੀਵਲ : ਕੁਲਤਾਰ ਸੰਧਵਾਂ
- ਯੁੱਧ ਨਸ਼ਿਆਂ ਵਿਰੁੱਧ: ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਬਠਿੰਡਾ ਵਿੱਚ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ
5. Babushahi Special: ਮਹਿਲਾ ਦਿਵਸ: ਕਾਹਤੋਂ ਆਈਏਂ ਗਰੀਬ 'ਤੇ ਜਵਾਨੀਏ ਫਿਕਰਾਂ ’ਚ ਮੁੱਕ ਜਾਏਂਗੀ
6. ਪੰਜਾਬ ਭਰ ਵਿੱਚ ਲੱਗੀ ਰਾਸ਼ਟਰੀ ਲੋਕ ਅਦਾਲਤ : 394 ਬੈਂਚਾਂ ਨੇ 3.85 ਲੱਖ ਕੇਸਾਂ ਦੀ ਕੀਤੀ ਸੁਣਵਾਈ
7. ਸ਼੍ਰੋਮਣੀ ਅਕਾਲੀ ਦਲ ਦੇ ਪਾਰਲੀਮੈਂਟਰੀ ਬੋਰਡ ਅਤੇ ਚੋਣ ਅਬਜਰਵਰ ਸਹਿਬਾਨ ਦੀ ਮੀਟਿੰਗ 10 ਦੀ ਬਜਾਏ 17 ਮਾਰਚ ਨੂੰ: ਡਾ. ਚੀਮਾ
- ਹਰਿਆਣਾ ਦੇ ਸਿੱਖ ਸ਼੍ਰੋਮਣੀ ਅਕਾਲੀ ਦਲ ਦੇ ਨਾਲ, ਉਹ ਸਮਝਦੇ ਹਨ ਕਿ ਭਾਜਪਾ ਦੀਆਂ ਕਠਪੁਤਲੀਆਂ ਪਾਰਟੀ ਨੂੰ ਅੰਦਰੋਂ ਕਮਜ਼ੋਰ ਕਰਨ ਵਾਸਤੇ ਪੱਬਾਂ ਭਾਰ: ਕਾਇਮਪੁਰੀ
8. ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ 10 ਮਾਰਚ ਨੂੰ ਸੰਭਾਲਣਗੇ ਸੇਵਾ
9. ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮਾਤਾ ਦਲਜੀਤ ਕੌਰ ਦਾ ਦੇਹਾਂਤ
10. ਇਸਤਰੀ ਦਿਵਸ ਮੌਕੇ ਔਰਤਾਂ ਦੀ ਲੜਾਈ ਲੜਨ ਵਾਲੀ ਜ਼ਿਲ੍ਹਾ ਪ੍ਰਧਾਨ ਕਾਮਰੇਡ ਮਨਜੀਤ ਕੌਰ ਦੀ ਹੱਤਿਆ
- Canada : ਰਿਪੁਦਮਨ ਮਲਿਕ ਦੇ ਕਾਤਲ ਨੂੰ ਉਮਰ ਕੈਦ - ਪੰਜਾਬ, ਹਰਿਆਣਾ ਹਾਈ ਕੋਰਟ ਵੱਲੋਂ ਪ੍ਰਾਈਵੇਟ ਸਕੂਲਾਂ ਵਿੱਚ ਗਰੀਬ ਬੱਚਿਆਂ ਦੇ 25% ਦਾਖਲੇ ਲਾਗੂ ਕਰਨ ਦੇ ਹੁਕਮ
- Canada : ਰਿਪੁਦਮਨ ਮਲਿਕ ਦੇ ਕਾਤਲ ਨੂੰ ਉਮਰ ਕੈਦ
- ਪੰਜਾਬ, ਹਰਿਆਣਾ ਹਾਈ ਕੋਰਟ ਵੱਲੋਂ ਪ੍ਰਾਈਵੇਟ ਸਕੂਲਾਂ ਵਿੱਚ ਗਰੀਬ ਬੱਚਿਆਂ ਦੇ 25% ਦਾਖਲੇ ਲਾਗੂ ਕਰਨ ਦੇ ਹੁਕਮ
Total Responses : 1222