← ਪਿਛੇ ਪਰਤੋ
ਸ਼ੋਕ-ਸੁਨੇਹਾ : ਪ੍ਰੋ. ਅਜਮੇਰ ਸਿੰਘ ਨਹੀਂ ਰਹੇ, ਅੰਤਿਮ ਸਸਕਾਰ ਅਗਲੇ ਹਫ਼ਤੇ ਬਾਬੂਸ਼ਾਹੀ ਨੈਟਵਰਕ ਚੰਡੀਗੜ੍ਹ, 9 ਮਾਰਚ, 2025: ਖੱਬੇਪਖੀ ਵਿਚਾਰਧਾਰਾ ਵਾਲੇ ਅੰਗਰੇਜ਼ੀ ਭਾਸ਼ਾ ਦੇ ਅਧਿਆਪਕ ਪ੍ਰੋ. ਅਜਮੇਰ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹਨਾਂ ਦਾ ਅੰਤਿਮ ਸਸਕਾਰ ਅਗਲੇ ਹਫਤੇ ਸੈਕਟਰ 25 ਸਥਿਤ ਸ਼ਮਸ਼ਾਨ ਘਾਟ ਵਿਚ ਕੀਤਾ ਜਾਵੇਗਾ। ਉਹ ਅੰਗਰੇਜ਼ੀ ਦੇ ਲੈਕਚਰਾਰ ਵਜੋਂ ਸੇਵਾ ਮੁਕਤ ਹੋਏ ਸਨ। ਉਹਨਾਂ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਲੰਬਾ ਸਮਾਂ ਅੰਗਰੇਜ਼ੀ ਲੈਕਚਰਾਰ ਵਜੋਂ ਸੇਵਾਵਾਂ ਨਿਭਾਈਆਂ ਹਨ।
Total Responses : 1222