← ਪਿਛੇ ਪਰਤੋ
ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਕਾਰਜਕਾਰੀ ਜੱਥੇਦਾਰ ਵਜੋਂ ਸਾਂਭਿਆ ਅਹੁੱਦਾ
ਅੰਮ੍ਰਿਤਸਰ : ਸ੍ਰੀ ਕੇਸਗੜ੍ਹ ਸਾਹਿਬ ਤਖਤ ਦੇ ਜੱਥੇਦਾਰ ਕੁਲਦੀਪ ਸਿੰਘ ਗੜ ਗੱਜ ਨੇ ਅੱਜ ਸਵੇਰੇ ਤੜਕਸਾਰ ਕੇਸਗੜ੍ਹ ਸਾਹਿਬ ਵਿਖੇ ਜਥੇਦਾਰ ਵਜੋਂ ਅਹੁੱਦਾ ਸੰਭਾਲ ਲਿਆ ਸੀ ਅਤੇ ਹੁਣ ਇਸ ਤੋਂ ਬਾਅਦ ਉਹਨਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਵੀ ਅਹੁਦਾ ਸੰਭਾਲ ਲਿਆ ਹੈ।
Total Responses : 1225