← ਪਿਛੇ ਪਰਤੋ
ਪੰਜਾਬ ਕੈਬਨਿਟ ਦੀ ਮੀਟਿੰਗ 13 ਮਾਰਚ ਨੂੰ
ਰਵੀ ਜੱਖੂ
ਚੰਡੀਗੜ੍ਹ,11 ਮਾਰਚ 2025: ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 13 ਮਾਰਚ ਨੂੰ ਚੰਡੀਗੜ੍ਹ 'ਚ ਹੋਣ ਜਾ ਰਹੀ ਹੈ। ਵੀਰਵਾਰ ਨੂੰ ਹੋਣ ਜਾ ਰਹੀ ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਸਵੇਰੇ 11 ਵਜੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ 'ਚ ਜਾਰੀ ਕੀਤਾ ਜਾਵੇਗਾ।
Total Responses : 8