Punjabi News Bulletin: ਪੜ੍ਹੋ ਅੱਜ 11 ਮਾਰਚ ਦੀਆਂ ਵੱਡੀਆਂ 10 ਖਬਰਾਂ (8:35 PM)
ਚੰਡੀਗੜ੍ਹ, 11 ਮਾਰਚ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8: 35 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- ਪੰਜਾਬ ਕੈਬਨਿਟ ਦੀ ਮੀਟਿੰਗ 13 ਮਾਰਚ ਨੂੰ
1. CM ਮਾਨ ਵੱਲੋਂ ਹੁਸ਼ਿਆਰਪੁਰ ਦੇ ਮੈਡੀਕਲ ਕਾਲਜ ਤੇ ਸਿਵਲ ਹਸਪਤਾਲ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼
2. ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ 1947 ਤੋਂ ਲੈ ਕੇ ਹੁਣ ਤੱਕ ਦੀਆਂ ਵਿਧਾਨ ਸਭਾ ਦੀਆਂ ਕਾਰਵਾਈਆਂ/ਡਿਬੇਟਸ ਤੱਕ ਪਹੁੰਚ ਲਈ ਸਰਚਏਬਲ ਇੰਜਣ ਲਾਂਚ ਕੀਤਾ
- ਪੰਜਾਬ ਸਰਕਾਰ ਵੱਲੋਂ ਨਰਮੇ ਦੀ ਕਾਸ਼ਤ ਅਧੀਨ ਰਕਬੇ ਵਿੱਚ ਕੀਤਾ ਜਾਵੇਗਾ ਵਾਧਾ
- ਮੋਹਿੰਦਰ ਭਗਤ ਵੱਲੋਂ ਪੈਸਕੋ ਦੇ ਕੰਮਕਾਜ ਦੀ ਸਮੀਖਿਆ, ਸਾਬਕਾ ਸੈਨਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕਣ ਦੇ ਆਦੇਸ਼
3. ਈਡੀ ਵੱਲੋਂ ਰਿਹਾਇਸ਼ ਨੂੰ ਅਟੈਚ ਕਰਨ ਦਾ ਕੋਈ ਨੋਟਿਸ ਨਹੀਂ ਮਿਲਿਆ - ਸੁਖਪਾਲ ਖਹਿਰਾ
4. 'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 11ਵੇਂ ਦਿਨ 580 ਥਾਵਾਂ 'ਤੇ ਛਾਪੇਮਾਰੀ; 110 ਨਸ਼ਾ ਤਸਕਰ ਕਾਬੂ
- ਆਉਣ ਵਾਲੇ ਦਿਨਾਂ ਵਿੱਚ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਹੋਵੇਗਾ - ਹਰਪਾਲ ਚੀਮਾ
- ਐਸ.ਬੀ.ਐਸ ਨਗਰ ਅਤੇ ਸੁਨਾਮ ਊਧਮ ਸਿੰਘ ਵਾਲਾ ਵਿੱਚ ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਉਸਾਰੀਆਂ ਢਾਹੀਆਂ
- ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਦੀਆਂ ਉਸਾਰੀਆਂ ਨੂੰ ਢਾਹੁਣ ਦੀ ਕਾਰਵਾਈ ਜਾਰੀ ਰੱਖਦਿਆਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਤੇਜ਼ ਕੀਤਾ
- ਨਸ਼ਾ ਮੁਕਤ ਪੰਜਾਬ ਦੀ ਸਿਰਜਣਾਂ ਵਿੱਚ ਖੇਡਾਂ ਨਿਭਾਉਣਗੀਆਂ ਅਹਿਮ ਭੂਮਿਕਾ - ਲਾਲਜੀਤ ਭੁੱਲਰ
5. ਪੰਜਾਬ ਪੁਲਿਸ ਵੱਲੋਂ ਸੜਕ ਸੁਰੱਖਿਆ ਸਬੰਧੀ ਹੋਰਨਾਂ ਪਹਿਲਕਦਮੀਆਂ ਲਈ ਰਾਹਗਿਰੀ ਫਾਊਂਡੇਸ਼ਨ ਅਤੇ ਅਰਬਨ ਲੈਬ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ
- ਸੂਬਾ ਸਰਕਾਰ ਹਾੜ੍ਹੀ ਮੰਡੀਕਰਨ ਸੀਜ਼ਨ 2025-26 ਲਈ ਲੋੜੀਂਦੀ ਸਟੋਰੇਜ ਸਪੇਸ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ: ਕਟਾਰੂਚੱਕ
- 22.64 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ ਜਨਵਰੀ ਮਹੀਨੇ ਤੱਕ 3708.57 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ
6. ਰਾਸ਼ਟਰਪਤੀ ਦ੍ਰੌਪਦੀ ਮੁਰਮੂ ਵੱਲੋਂ ਕੇਂਦਰੀ ਯੂਨੀਵਰਸਿਟੀ ਦੇ ਡਿਗਰੀ ਵੰਡ ਸਮਾਗਮ ਵਿੱਚ ਸ਼ਿਰਕਤ
- ਭਾਰਤ ਦੇ ਰਾਸ਼ਟਰਪਤੀ ਵੱਲੋਂ ਏਮਜ਼ ਹਸਪਤਾਲ ਬਠਿੰਡਾ ਦੇ ਕਨਵੋਕੇਸ਼ਨ ਸਮਾਗਮ ਵਿੱਚ ਸ਼ਿਰਕਤ
- ਭਾਰਤ ਦੇ ਰਾਸ਼ਟਰਪਤੀ ਨੇ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਵੰਡੀਆਂ ਡਿਗਰੀਆਂ
- ਮੇਅਰ ਪਦਮਜੀਤ ਮਹਿਤਾ ਵੱਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਬਠਿੰਡਾ ਵਿੱਚ ਸਵਾਗਤ
7. ਮਲਵਿੰਦਰ ਕੰਗ ਨੇ ਲੋਕ ਸਭਾ ਵਿੱਚ ਸਰਹੱਦ ਪਾਰ ਤੋਂ ਡਰੱਗ ਤਸਕਰੀ 'ਤੇ ਚਰਚਾ ਲਈ ਮੁਲਤਵੀ ਪ੍ਰਸਤਾਵ ਕੀਤਾ ਪੇਸ਼
8. ਪਿੰਕੀ ਧਾਲੀਵਾਲ ਹੋਏ ਰਿਹਾਅ - ਹਾਈ ਕੋਰਟ ਨੇ ਕਿਹਾ ਗ੍ਰਿਫਤਾਰੀ ਹੀ ਗਲਤ ਸੀ
9. ਦੇਸ਼ਧ੍ਰੋਹ,ਗੋਲਾ- ਬਾਰੂਦ , ਅਸਲਾ ਅਤੇ ਜਾਅਲੀ ਕਰੰਸੀ ਦੇ ਕੇਸ ਵਿਚ ਨਿਹੰਗ ਮਾਨ ਸਿੰਘ ਸਮੇਤ 6 ਨੂੰ ਉਮਰ ਕੈਦ
10. ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੇ ਸੇਵਾ ਸੰਭਾਲ ਸਬੰਧੀ ਸਮਾਗਮ ਮਾਮਲਾ: ਟਕਰਾਅ ਤੋਂ ਬਚਣ ਲਈ ਕੀਤਾ ਸੰਖੇਪ ਸਮਾਗਮ - ਸਕੱਤਰ ਸ਼੍ਰੋਮਣੀ ਕਮੇਟੀ
- ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲਣ ਵੇਲੇ ਮਰਿਆਦਾ ਦੀ ਘੋਰ ਉਲੰਘਣਾ ਹੋਈ: ਗਿਆਨੀ ਰਘਬੀਰ ਸਿੰਘ
- ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸੇਵਾ ਸੰਭਾਲਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਫਿਰ ਸੱਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ