Punjabi News Bulletin: ਪੜ੍ਹੋ ਅੱਜ 12 ਮਾਰਚ ਦੀਆਂ ਵੱਡੀਆਂ 10 ਖਬਰਾਂ (9:50 PM)
ਚੰਡੀਗੜ੍ਹ, 12 ਮਾਰਚ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 9:50 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. Transfers: 8 IAS/PCS ਅਫਸਰਾਂ ਦੇ ਤਬਾਦਲੇ
2. ਗਿਆਨੀ ਕੁਲਦੀਪ ਸਿੰਘ ਗੜਗੱਜ, ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚੇ
3. 'ਯੁੱਧ ਨਸ਼ਿਆਂ ਵਿਰੁੱਧ' 12ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 543 ਥਾਵਾਂ ‘ਤੇ ਛਾਪੇਮਾਰੀ, 118 ਨਸ਼ਾ ਤਸਕਰਾਂ ਕਾਬੂ
- 'ਯੁੱਧ ਨਸ਼ਿਆਂ ਵਿਰੁੱਧ': 1,163 ਮਾਮਲੇ ਦਰਜ, 1,615 ਗ੍ਰਿਫ਼ਤਾਰੀਆਂ, 27 ਗੈਰ-ਕਾਨੂੰਨੀ ਜਾਇਦਾਦਾਂ ਢਾਹੀਆਂ, 1,115 ਕਿਲੋਗ੍ਰਾਮ ਨਸ਼ੀਲੇ ਪਦਾਰਥ ਅਤੇ 7 ਲੱਖ ਗੋਲੀਆਂ ਜ਼ਬਤ
- ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ਤੇ ਚੱਲਿਆ ਬੁਲਡੋਜਰ
- ਕੈਬਨਿਟ ਮੰਤਰੀ ਮੁੰਡੀਆਂ ਵਲੋਂ ਵਿਭਾਗਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੀ ਹਦਾਇਤ
- ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ 5 ਨਸ਼ਾ ਤਸਕਰ ਹੈਰੋਇਨ ਸਮੇਤ ਗ੍ਰਿਫਤਾਰ
4. ਮਾਨ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਮਾਨ-ਸਨਮਾਨ ਲਈ ਵਚਨਬੱਧ: ਮੋਹਿੰਦਰ ਭਗਤ
- ਭਾਰਤੀ ਕਿਸਾਨਾਂ ਨੂੰ ਅਮਰੀਕੀ ਸੇਬ ਦੀ ਅਣਉਚਿਤ ਦਰਾਮਦ ਤੋਂ ਬਚਾਉਣ ਲਈ ਤੁਰੰਤ ਕਾਰਵਾਈ ਦੀ ਲੋੜ: ਕੁਲਤਾਰ ਸੰਧਵਾਂ
- ਲਾਲਜੀਤ ਭੁੱਲਰ ਵੱਲੋਂ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
- ETO ਵੱਲੋਂ ਵਿਭਾਗ ਨੂੰ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼
- ਪੰਜਾਬ ‘ਚ ਝੋਨੇ ਦੇ ਗ਼ੈਰ-ਪ੍ਰਮਾਣਿਤ ਬੀਜਾਂ ਦੀ ਵਿਕਰੀ ਅਤੇ ਖਰੀਦ ‘ਤੇ ਰੋਕ ਲਾਉਣ ਲਈ ਜਲਦ ਸ਼ੁਰੂ ਕੀਤਾ ਜਾਵੇਗਾ ਆਨਲਾਈਨ ਪੋਰਟਲ
- ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਲਈ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹਈਆ ਕਰਵਾਈ : ਡਾ ਬਲਜੀਤ ਕੌਰ
5. ਮੋਗਾ ਕਤਲ ਕਾਂਡ: ਪੰਜਾਬ ਪੁਲਿਸ ਨੇ ਮੋਗਾ 'ਚ ਗੈਂਗਸਟਰ ਮਲਕੀਤ ਮਨੂੰ ਨੂੰ ਸੰਖੇਪ ਗੋਲੀਬਾਰੀ ਉਪੰਰਤ ਕੀਤਾ ਗ੍ਰਿਫ਼ਤਾਰ
- ਖੰਨਾ ਪੁਲਿਸ ਨੇ 35 ਮੋਬਾਈਲ ਫੋਨ ਲੱਭ ਕੇ ਵਾਰਸਾਂ ਨੂੰ ਸੌਂਪੇ, ਸਾਈਬਰ ਧੋਖਾਧੜੀ ਦੇ 27 ਲੱਖ ਵਾਪਸ ਕਰਾਏ, 23 ਲੱਖ ਕੀਤੇ ਫ੍ਰੀਜ਼
6. ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 16 ਗ੍ਰਾਮ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਪ੍ਰੋਗਰਾਮ ਜਾਰੀ
7. ਇਹ ਵੇਖ ਲਓ ਧਾਰਮਿਕ ਚੋਰ: ਪਹਿਲਾਂ ਟੇਕਿਆ ਮੱਥਾ ਤੇ ਫੇਰ ਗੁਰਦੁਆਰਾ ਸਾਹਿਬ ਦੇ ਬਾਹਰ ਲੱਗਿਆ ਮੋਟਰਸਾਈਕਲ ਕਰਕੇ ਲੈ ਗਿਆ ਚੋਰੀ
8. ਹਰਿਆਣਾ ਦੀ ਨਗਰ ਨਿਗਮ ਚੋਣ: 8 ਸ਼ਹਿਰਾਂ 'ਚ ਭਾਜਪਾ ਦੀ ਜਿੱਤ, ਹੁੱਡਾ ਦੇ ਗੜ੍ਹ 'ਚ ਵੀ ਕਾਂਗਰਸ ਹਾਰੀ
9. ਖਹਿਰਾ ਨੇ ਈਡੀ ਦੀ ਕਾਰਵਾਈ ਨੂੰ 'ਰਾਜਨੀਤਿਕ ਬਦਲਾਖੋਰੀ' ਦੱਸਿਆ
10. ਭਾਈ ਅੰਮ੍ਰਿਤਪਾਲ ਨਹੀਂ ਜਾ ਸਕਣਗੇ ਲੋਕ ਸਭਾ ਪਰ ਮੈਂਬਰਸ਼ਿਪ ਰਹੇਗੀ ਬਰਕਰਾਰ