Punjabi News Bulletin: ਪੜ੍ਹੋ ਅੱਜ ਦੀਆਂ ਵੱਡੀਆਂ 10 ਖਬਰਾਂ (9:55 PM)
ਚੰਡੀਗੜ੍ਹ, 13 ਮਾਰਚ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 9:55 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਅਗਵਾ ਹੋਏ ਬੱਚੇ ਨੂੰ ਖੁਦ ਕੀਤਾ ਮਾਪਿਆਂ ਹਵਾਲੇ (ਵੀਡੀਓ ਵੀ ਦੇਖੋ)
- ਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆ (ਵੀਡੀਓ ਵੀ ਦੇਖੋ)
- ਨੀਲ ਗਰਗ ਨੇ ਅਗਵਾ ਮਾਮਲੇ ਵਿੱਚ ਤੇਜ਼ ਕਾਰਵਾਈ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ
2. CM ਮਾਨ ਦੀ ਅਗਵਾਈ ਹੇਠ ਕੈਬਨਿਟ ਵੱਲੋਂ 21 ਮਾਰਚ ਤੋਂ ਬਜਟ ਸੈਸ਼ਨ ਸੱਦਣ ਦੀ ਪ੍ਰਵਾਨਗੀ, ਪੜ੍ਹੋ ਹੋਰ ਕੀ-ਕੀ ਲਏ ਫੈਸਲੇ
- ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਮੰਤਰੀਆਂ ਦੀਆਂ ਗੱਡੀਆਂ ਦੀ ਮਿਆਦ ਵਧਾਈ
- UAE ਦੇ ਰਾਜਦੂਤ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਵਪਾਰ, ਵਣਜ ਅਤੇ ਹਵਾਈ ਸੰਪਰਕ ਬਾਰੇ ਹੋਇਆ ਵਿਚਾਰ-ਵਟਾਂਦਰਾ
3. ਸਿਹਤ ਮੰਤਰੀ ਨੇ ਸਿਵਲ ਸਰਜਨ ਅਤੇ ਐਸ.ਐਮ.ਓ. ਫਤਿਹਗੜ੍ਹ ਸਾਹਿਬ ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ
- ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਲੋਕਾਂ ਨੂੰ 31 ਮਾਰਚ ਤੱਕ ਆਪਣੀ ਈ-ਕੇ.ਵਾਈ.ਸੀ. ਕਰਵਾਉਣ ਦੀ ਅਪੀਲ
- ਪੰਜਾਬ ਸਰਕਾਰ ਵੱਲੋਂ ਸਰਕਾਰੀ ਬੱਸਾਂ ਨੂੰ ਡੀਜ਼ਲ ਦੀ ਸਪਲਾਈ ਲਈ ਆਈ.ਓ.ਸੀ. ਨਾਲ ਸਮਝੌਤਾ ਸਹੀਬੱਧ
- ਪੰਜਾਬ ਸਰਕਾਰ ਰੀਜਨਲ ਸਪਾਈਨਲ ਇੰਜਰੀਜ਼ ਸੈਂਟਰ ਮੋਹਾਲੀ ਨੂੰ ਸੁਵਿਧਾਵਾਂ ਪੱਖੋਂ ਹੋਰ ਬਿਹਤਰ ਕਰੇਗੀ - ਮੰਤਰੀ ਡਾ. ਬਲਜੀਤ ਕੌਰ
- ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ 19.65 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
- ਪੰਜਾਬ ਸਰਕਾਰ ਨੇ ਪਾਣੀ ਸੰਭਾਲ ਨੂੰ ਉਤਸ਼ਾਹਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਸਕੀਮ ਤਹਿਤ 9500 ਕਿਸਾਨਾਂ ਨੂੰ 4.34 ਕਰੋੜ ਰੁਪਏ ਵੰਡੇ
4. 'ਯੁੱਧ ਨਸ਼ਿਆਂ ਵਿਰੁੱਧ' ਦੇ 13ਵੇਂ ਦਿਨ ਪੰਜਾਬ ਪੁਲਿਸ ਵੱਲੋਂ 578 ਥਾਵਾਂ 'ਤੇ ਛਾਪੇਮਾਰੀ ਕਤੀ; 147 ਨਸ਼ਾ ਤਸਕਰ ਗ੍ਰਿਫ਼ਤਾਰ
- 'ਯੁੱਧ ਨਸ਼ਿਆਂ ਵਿਰੁੱਧ': ਹੁਣ ਤੱਕ 81 ਕਿਲੋ ਹੈਰੋਇਨ, 51 ਕਿਲੋ ਅਫੀਮ ਤੇ 60 ਲੱਖ ਤੋਂ ਵੱਧ ਨਕਦੀ ਬਰਾਮਦ
- ਕਮਿਸ਼ਨਰੇਟ ਪੁਲਿਸ ਜਲੰਧਰ ਨੇ ਡਰੱਗ ਨੈੱਟਵਰਕ ਨੂੰ ਨਿਸ਼ਾਨਾ ਬਣਾਇਆ: 14 ਜਗਾਂ ਛਾਪੇਮਾਰੀ, 8 ਗ੍ਰਿਫ਼ਤਾਰ, ਨਸ਼ੀਲੇ ਪਦਾਰਥ ਜ਼ਬਤ
- ਯੁੱਧ ਨਸ਼ਿਆਂ ਵਿਰੁੱਧ ਅਣਧਾਰਿਕਤ ਨਸ਼ਾ ਛਡਾਊ ਕੇਂਦਰ ਨੂੰ ਕੀਤਾ ਸੀਲ, ਮਾਲਕ ਖਿਲਾਫ ਮੁੱਕਦਮਾ ਦਰਜ
- 15000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਗ੍ਰਿਫ਼ਤਾਰ
- ਵਹੀਕਲ ਚੋਰ ਗਿਰੋਹ ਦਾ ਪਰਦਾਫਾਸ਼, 3 ਗ੍ਰਿਫਤਾਰ, 6 ਚੋਰੀ ਕੀਤੀਆਂ ਕਾਰਾਂ ਅਤੇ ਇੱਕ ਐਕਟਿਵਾ ਬ੍ਰਾਮਦ
5. ਲੁਧਿਆਣਾ ਦਾ ਸਾਬਕਾ ਅਕਾਲੀ ਆਗੂ ਤੇ ਵਪਾਰੀ ਰਿਸ਼ੀ ਬਾਂਡਾ ਗ੍ਰਿਫ਼ਤਾਰ, ਪੜ੍ਹੋ ਕੀ ਹੈ ਮਾਮਲਾ
6. ਪੰਜਾਬ ਸਰਕਾਰ ਵੱਲੋਂ ਗੈਰ-ਮਿਆਰੀ ਖੇਤੀਬਾੜੀ ਵਸਤਾਂ ਖ਼ਿਲਾਫ਼ ਸਖਤ ਕਰਵਾਈ: ਫਾਜ਼ਿਲਕਾ 'ਚ ਮਿਆਦ ਪੁੱਗ ਚੁੱਕੀ ਖਾਦ ਜ਼ਬਤ
7. ਸਿੰਗਰ ਕਾਕਾ ਦੇ MUSIC ਕੰਪਨੀਆਂ 'ਤੇ ਵੱਡੇ ਇਲਜ਼ਾਮ, ਕਿਹਾ ਕੰਪਨੀਆਂ ਨੇ ਠੱਗੀ ਦੇ ਨਵੇਂ-ਨਵੇਂ ਤਰੀਕੇ ਲੱਭੇ....
- ਪੰਜਾਬੀ ਗਾਇਕ ਕਾਕਾ ਨੇ ਪਿੰਕੀ ਧਾਲੀਵਾਲ ਖਿਲਾਫ SSP ਮੋਹਾਲੀ ਨੂੰ ਦਰਜ ਕਰਵਾਈ ਸ਼ਿਕਾਇਤ
8. ਮਜੀਠੀਆ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ, ਭੂੰਦੜ ਤੇ ਵਲਟੋਹਾ ਮਿਲੇ ਵੱਖ-ਵੱਖ
9. ਕੈਨੇਡਾ ਅਤੇ ਯੂਰਪੀ ਸੰਘ ਵਲੋਂ ਅਮਰੀਕਾ 'ਤੇ ਜਵਾਬੀ ਟੈਰਿਫ ਲਾਉਣ ਦਾ ਐਲਾਨ
10. ਨਾਸਾ-ਸਪੇਸਐਕਸ ਨੇ ਸੁਨੀਤਾ ਵਿਲੀਅਮਜ਼ ਦੀ ਵਾਪਸੀ ਲਈ ਮਿਸ਼ਨ ਮੁਲਤਵੀ ਕੀਤਾ