← ਪਿਛੇ ਪਰਤੋ
ਕੇਜਰੀਵਾਲ ਤੇ ਭਗਵੰਤ ਮਾਨ ਅੱਜ ਸ੍ਰੀ ਦਰਬਾਰ ਸਾਹਿਬ ਤੇ ਦੁਰਗਿਆਨਾ ਮੰਦਿਰ ਹੋਣਗੇ ਨਤਮਸਤਕ ਬਾਬੂਸ਼ਾਹੀ ਨੈਟਵਰਕ ਅੰਮ੍ਰਿਤਸਰ, 16 ਮਾਰਚ, 2025: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਦਰਬਾਰ ਸਾਹਿਬ ਤੇ ਦੁਰਗਿਆਨਾ ਮੰਦਿਰ ਵਿਖੇ ਨਤਮਸਤਕ ਹੋਣਗੇ। ਜ਼ਿਕਰਯੋਗ ਹੈ ਕਿ ਅੱਜ ਪੰਜਾਬ ਵਿਚ ਆਪ ਸਰਕਾਰ ਬਣੇ ਨੂੰ ਤਿੰਨ ਸਾਲ ਪੂਰੇ ਹੋ ਗਏ ਹਨ। ਦੋਵੇਂ ਆਗੂ ਅਕਾਲ ਪੁਰਖ਼ ਦਾ ਸ਼ੁਕਰਾਨਾ ਕਰਨ ਵਾਸਤੇ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋਣਗੇ।
Total Responses : 174