ਕੇਂਦਰ ਸਰਕਾਰ ਨਾਲ ਕਿਸਾਨ ਦੀ ਮੀਟਿੰਗ 19 ਮਾਰਚ ਨੂੰ- ਦਾ ਸਮਾਂ ਅਤੇ ਸਥਾਨ ਹੋਇਆ ਤਹਿ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 18 ਮਾਰਚ, 2025: ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਮੀਟਿੰਗ 19 ਮਾਰਚ ਲਈ ਤੈਅ ਕਰ ਦਿੱਤੀ ਹੈ।
ਕੇਂਦਰ ਸਰਕਾਰ ਵੱਲੋਂ ਜਾਰੀ ਪੱਤਰ ਵਿਚ ਦੱਸਿਆ ਗਿਆ ਕਿ 19 ਮਾਰਚ ਨੂੰ ਸਵੇਰੇ 11.00 ਵਜੇ ਇਹ ਮੀਟਿੰਗ ਮਹਾਤਮਾ ਗਾਂਧੀ ਇੰਸਟੀਚਿਊਟ ਆਫ ਪਬਲਿਕ ਐਡਮਨਿਸਟਰੇਸ਼ਨ ਪੰਜਾਬ ਸੈਕਟਰ 26 ਚੰਡੀਗੜ੍ਹ ਵਿਚ ਹੋਵੇਗੀ।