ਸੜਕ ਤੋਂ ਕਿਵੇਂ ਲਾਂਭੇ ਕੀਤੇ ਕਿਸਾਨਾਂ ਦੇ ਤੰਬੂ, ਟਰੈਕਟਰ ਤੇ ਟਰਾਲੀਆਂ, ਦੇਖੋ ਤਸਵੀਰਾਂ ਦੀ ਜ਼ੁਬਾਨੀ
ਪਟਿਆਲਾ, 20 ਮਾਰਚ 2025 - ਪੰਜਾਬ ਸਰਕਾਰ ਵੱਲੋਂ ਪੰਜਾਬ ਵਾਲੇ ਪਾਸੇ ਤੋਂ ਹਰਿਆਣਾ ਨਾਲ ਲੱਗਦੇ ਬਾਰਡਰਾਂ 'ਤੇ ਰੁਕਾਵਟਾਂ ਨੂੰ ਹਟਾ ਦਿੱਤਾ ਗਿਆ ਹੈ ਅਤੇ ਹਰਿਆਣਾ ਵਾਲੇ ਪਾਸਿਓਂ ਵੀ ਰੁਕਾਵਟਾਂ ਦੂਰ ਕੀਤੀਆਂ ਜਾ ਰਹੀਆ ਹਨ ਅਤੇ ਜਲਦ ਹੀ ਸਾਰੀ ਆਵਾਜਾਈ ਬਹਾਲ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਜੀ.ਟੀ. ਰੋਡ ਸੜਕ ਸਮੇਤ ਸ਼ੰਭੂ ਨੇੜੇ ਇਸ ਉਪਰ ਬਣੇ ਪੁੱਲਾਂ ਆਦਿ ਦੀ ਸੁਰੱਖਿਆ ਅਤੇ ਮਜ਼ਬੂਤੀ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਦੋਂ ਉਨ੍ਹਾਂ ਵੱਲੋਂ ਸੁਰੱਖਿਆ ਦਾ ਸਰਟੀਫਿਕੇਟ ਮਿਲ ਜਾਂਦਾ ਹੈ ਤਾਂ ਉਸੇ ਸਮੇਂ ਭਾਰੀ ਵਹੀਕਲਾਂ ਦੀ ਆਵਾਜਾਈ ਬਹਾਲ ਹੋ ਜਾਵੇਗੀ ਜਦੋਂ ਕਿ ਹਲਕੇ ਵਾਹਨਾਂ ਦੀ ਆਵਾਜਾਈ ਚਾਲੂ ਹੋ ਗਈ ਹੈ। ਸੜਕ ਤੋਂ ਕਿਵੇਂ ਲਾਂਭੇ ਕੀਤੇ ਕਿਸਾਨਾਂ ਦੇ ਤੰਬੂ, ਟਰੈਕਟਰ ਤੇ ਟਰਾਲੀਆਂ, ਦੇਖੋ ਤਸਵੀਰਾਂ ਦੀ ਜ਼ੁਬਾਨੀ,,,,,
.jpeg)
.jpeg)
.jpeg)
.jpeg)
.jpeg)
.jpeg)
.jpeg)
.jpeg)
.jpeg)
.jpeg)
.jpeg)