Punjabi News Bulletin: ਪੜ੍ਹੋ ਅੱਜ 20 ਮਾਰਚ ਦੀਆਂ ਵੱਡੀਆਂ 10 ਖਬਰਾਂ (8:30 PM)
ਚੰਡੀਗੜ੍ਹ, 20 ਮਾਰਚ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8: 30 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- Breaking CM Mann ਨੇ ਅਚਾਨਕ ਸੱਦੀ ਪੰਜਾਬ ਕੈਬਨਟ ਦੀ Emergency ਮੀਟਿੰਗ
- ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਕਿਸਾਨ ਜਥੇਬੰਦੀਆਂ ਨਾਲ ਬੁਲਾਈ ਅਹਿਮ ਮੀਟਿੰਗ
1. Breaking: ਫੌਜੀ ਅਫਸਰ ਦੀ ਕੁੱਟਮਾਰ ਦੇ ਮਾਮਲੇ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ
2. ਧਾਲੀਵਾਲ ਨੇ NRI ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਚੌਥੀ ਮਾਸਿਕ ਆਨਲਾਈਨ ਐਨ.ਆਰ.ਆਈ. ਮਿਲਣੀ ਕੀਤੀ
- ਪੰਜਾਬ ਪੁਲਿਸ ਨੇ ਤੇਲ ਅਤੇ ਗੈਸ ਖੇਤਰ ਵਿੱਚ ਕੌਮੀ ਅਸਾਸਿਆਂ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ
- ਪੰਜਾਬ ਦੀ ਆਰਥਿਕ ਅਤੇ ਸਮਾਜਿਕ ਸਥਿਰਤਾ ਜ਼ਰੂਰੀ, ਕੇਂਦਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖਿਲਾਫ ਇਕਜੁੱਟ ਹੋਵੋ: ਈ.ਟੀ.ਓ
- ਪੰਜਾਬ ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਕੀਤਾ ਸ਼ੁਰੂ : ਡਾ ਬਲਜੀਤ ਕੌਰ
3. Shambhu Breaking: ਪੰਜਾਬ-ਹਰਿਆਣਾ ਸੜਕ ਸ਼ੰਭੂ ਵਿਖੇ ਮੁੜ ਖੁੱਲ੍ਹੀ, ਸ਼ੁੱਕਰਵਾਰ ਤੱਕ ਆਵਾਜਾਈ ਪੂਰੀ ਤਰ੍ਹਾਂ ਮੁੜ ਸ਼ੁਰੂ ਹੋਣ ਦੀ ਸੰਭਾਵਨਾ , ਬੈਰੀਕੇਡ ਹਟਾਏ
- ਮੋਰਚਾ ਹਟਾਏ ਜਾਣ ਦੇ ਰੋਸ ਵੱਜੋਂ ਅਤੇ ਕਿਸਾਨੀ ਮੰਗਾਂ ਦੀ ਪੂਰਤੀ ਲਈ ਜਗਜੀਤ ਡੱਲੇਵਾਲ ਵੱਲੋਂ ਪਾਣੀ ਪੀਣਾ ਵੀ ਕੀਤਾ ਗਿਆ ਬੰਦ - ਕਿਸਾਨ ਆਗੂ
- ਸੜਕ ਤੋਂ ਕਿਵੇਂ ਲਾਂਭੇ ਕੀਤੇ ਕਿਸਾਨਾਂ ਦੇ ਤੰਬੂ, ਟਰੈਕਟਰ ਤੇ ਟਰਾਲੀਆਂ, ਦੇਖੋ ਤਸਵੀਰਾਂ ਦੀ ਜ਼ੁਬਾਨੀ
4. ਹਿਮਾਚਲ ਪ੍ਰਦੇਸ਼ ਦੇ ਉਦਯੋਗਾਂ ਕਾਰਨ ਪ੍ਰਦੂਸ਼ਿਤ ਹੋ ਰਹੇ ਪੰਜਾਬ ਦੇ ਜਲ ਸਰੋਤ; ਬੈਂਸ ਨੇ CM ਸੁੱਖੂ ਨੂੰ ਪੱਤਰ ਲਿਖ ਕੇ ਕਾਰਵਾਈ ਦੀ ਕੀਤੀ ਮੰਗ
- ਹਰਜੋਤ ਬੈਂਸ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲੇ ਨੂੰ ਵਧਾਉਣ ਲਈ ਸੂਬਾ ਪੱਧਰੀ ਮੁਹਿੰਮ ਦਾ ਆਗ਼ਾਜ਼
5. ਕਪੂਰਥਲਾ ਦੇ ਪਿੰਡ ਬਲੇਰਖਨਪੁਰ ਦੀ ਅਮਨੀਤ ਕੌਰ ਕੈਨੇਡਾ 'ਚ ਬਣੀ ਬੈਰਿਸਟਰ
6. Ludhiana ਨਵੇਂ Deputy Commissioner ਹਿਮਾਂਸ਼ੂ ਜੈਨ ਨੇ ਸੰਭਾਲਿਆ ਆਪਣਾ ਅਹੁਦਾ
- ਡੀਸੀ ਵਰਜੀਤ ਵਾਲੀਆ ਨੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ
7. 'ਯੁੱਧ ਨਸ਼ਿਆਂ ਵਿਰੁੱਧ': ਹੁਣ ਤੱਕ 114 ਕਿੱਲੋ ਹੈਰੋਇਨ, 62 ਕਿੱਲੋ ਅਫ਼ੀਮ ਤੇ 68 ਲੱਖ ਦੀ ਨਕਦੀ ਬਰਾਮਦ
- ਮੰਤਰੀ ਸਿੰਘ ਸੌਂਦ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਪੰਚਾਇਤਾਂ ਨੂੰ ਜੋੜਨ ਦੀ ਸ਼ੁਰੂਆਤ ਡੇਰਾਬੱਸੀ ਤੋਂ ਕੀਤੀ
- ਬਟਾਲਾ ਪੁਲਿਸ ਨੇ ਜੀਵਨ ਕੁਮਾਰ ਵਾਸੀ ਗਾਂਧੀ ਨਗਰ ਕੈਂਪ ਬਟਾਲਾ ਦੀ ਕੋਠੀ ਢਾਹੀ
- ਫਾਜ਼ਿਲਕਾ ਵਿਚ ਦੋ ਲੋਕਾਂ ਦੀਆਂ ਜਾਇਦਾਦ 'ਤੇ ਚੱਲਿਆ ਬੁਲਡੋਜ਼ਰ
- ਵਿਜੀਲੈਂਸ ਨੇ ਪੀਐਸਪੀਸੀਐਲ ਦੇ ਜੇਈ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ
8. ਅਕਾਲੀ ਦਲ ਦੇ ਵਰਕਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਗਾ ਕੇ ਡਟਣ: ਸੁਖਬੀਰ ਬਾਦਲ
9. ਲੁਧਿਆਣਾ: ਕੋਰਟ ਕੰਪਲੈਕਸ ਦੀ 7ਵੀਂ ਮੰਜ਼ਿਲ ਤੋਂ ਕੁੜੀ ਨੇ ਮਾਰੀ ਛਾਲ, ਹੋਈ ਮੌਤ
10. 3 ਐਡੀਸ਼ਨਲ ਜੱਜ ਪ੍ਰਮੋਟ ਕਰਕੇ ਬਣਾਏ Permanent ਜੱਜ
- ਛੱਤੀਸਗੜ੍ਹ 'ਚ 24 ਨਕਸਲੀ ਹਲਾਕ, 1 ਜਵਾਨ ਸ਼ਹੀਦ