← ਪਿਛੇ ਪਰਤੋ
ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਕਿਸਾਨ ਜਥੇਬੰਦੀਆਂ ਨਾਲ ਬੁਲਾਈ ਅਹਿਮ ਮੀਟਿੰਗ
ਰਵੀ ਜੱਖੂ
ਚੰਡੀਗੜ੍ਹ, 20 ਮਾਰਚ 2025 - ਪੰਜਾਬ ਸਰਕਾਰ ਨੇ ਕਿਸਾਨ ਜਥੇਬੰਦੀਆਂ ਨਾਲ ਅਹਿਮ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਲਈ ਐਸਕੇਐਮ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਗਰੁੱਪ ਨਾਲ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕਰਨਗੇ। ਇਹ ਮੀਟਿੰਗ ਕੱਲ੍ਹ 21 ਮਾਰਚ ਨੂੰ ਸ਼ਾਮ 4 ਵਜੇ ਪੰਜਾਬ ਭਵਨ ਵਿਖੇ ਮੀਟਿੰਗ ਹੋਵੇਗੀ।
Total Responses : 182