← ਪਿਛੇ ਪਰਤੋ
ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ 21 ਮਾਰਚ ਨੂੰ
ਚੰਡੀਗੜ੍ਹ – ਪੰਜਾਬ ਮੰਤਰੀ ਮੰਡਲ ਦੀ ਬੈਠਕ ਅੱਜ ਸਵੇਰੇ 10 ਵਜੇ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ ਵਿਦੇਸ਼ੀ ਨਿਵੇਸ਼, ਨਵੀਆਂ ਨੀਤੀਆਂ ਅਤੇ ਲੋਕ ਭਲਾਈ ਯੋਜਨਾਵਾਂ 'ਤੇ ਚਰਚਾ ਹੋਣ ਦੀ ਉਮੀਦ ਹੈ।
Total Responses : 182