ਮਨੀਸ਼ ਸਿਸੋਦੀਆ ਨੂੰ 'ਆਪ' ਨੇ ਪੰਜਾਬ ਇੰਚਾਰਜ ਨਿਯੁਕਤ ਕੀਤਾ
ਹਰਸ਼ਬਾਬ ਸਿੱਧੂ
ਚੰਡੀਗੜ੍ਹ, 21 ਮਾਰਚ, 2025
ਆਮ ਆਦਮੀ ਪਾਰਟੀ ਨੇ ਇੱਕ ਵੱਡਾ ਸੰਗਠਨਾਤਮਕ ਬਦਲਾਅ ਕੀਤਾ ਹੈ।
ਪਾਰਟੀ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪੰਜਾਬ ਦਾ ਇੰਚਾਰਜ ਨਿਯੁਕਤ ਕੀਤਾ ਹੈ, ਜਦੋਂ ਕਿ ਸਤੇਂਦਰ ਜੈਨ ਸਹਿ-ਇੰਚਾਰਜ ਵਜੋਂ ਸੇਵਾ ਨਿਭਾਉਣਗੇ।