← ਪਿਛੇ ਪਰਤੋ
ਅਮਰੀਕਾ ਵੱਲੋਂ 295 ਹੋਰ ਭਾਰਤੀ ਡਿਪੋਰਟ ਕੀਤੇ ਜਾਣਗੇ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ : ਅਮਰੀਕਾ ਵੱਲੋਂ 295 ਹੋਰ ਭਾਰਤੀ ਡਿਪੋਰਟ ਕੀਤੇ ਜਾਣਗੇ, ਇਹ ਜਾਣਕਾਰੀ ਭਾਰਤ ਸਰਕਾਰ ਵੱਲੋਂ ਸਾਂਝੀ ਕੀਤੀ ਗਈ ਹੈ । ਇਹ ਜਹਾਜ ਕਦੋਂ ਆਵੇਗਾ ਕਿੱਥੇ ਆਵੇਗਾ ਇਸ ਬਾਰੇ ਅਜੇ ਜਾਣਕਾਰੀ ਨਹੀਂ ਮਿਲੀ।
Total Responses : 182