ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚੇ ਕਰਨਲ ਪੁਸ਼ਪਿੰਦਰ ਪਾਠਕ, ਪੜ੍ਹੋ ਵੇਰਵਾ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 24 ਮਾਰਚ, 2025: ਪਟਿਆਲਾ ਵਿਚ ਕਥਿਤ ਤੌਰ ’ਤੇ ਪੁਲਿਸ ਅਫਸਰਾਂ ਹੱਥੋਂ ਬੁਰੀ ਤਰ੍ਹਾਂ ਕੁੱਟਮਾਰ ਦਾ ਸ਼ਿਕਾਰ ਹੋਏ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਪਾਠਕ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚ ਗਏ ਹਨ। ਉਹਨਾਂ ਨੇ ਆਪਣੀ ਪਟੀਸ਼ਨ ਵਿਚ ਮਾਮਲੇ ਵਿਚ ਡਾ. ਨਾਨਕ ਸਿੰਘ ਦੇ ਤਬਾਦਲੇ ਦੀ ਮੰਗ ਅਤੇ ਸਾਰੇ ਮਾਮਲੇ ਦੀ ਸੀ ਬੀ ਆਈ ਜਾਂਚ ਦੀ ਮੰਗ ਕੀਤੀ ਹੈ।
ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
https://drive.google.com/file/d/1F4iLUWtYvzZ4eW2dguPcmd8qpS7gL-Oc/view?usp=sharing