← ਪਿਛੇ ਪਰਤੋ
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਦੇਖਣ ਪਹੁੰਚੇ ਹਰਿਆਣਾ CM ਸੈਣੀ ਅਤੇ ਸਪੀਕਰ ਹਰਵਿੰਦਰ ਕਲਿਆਣ (ਦੇਖੋ ਵੀਡੀਓ)
ਚੰਡੀਗੜ੍ਹ, 25 ਮਾਰਚ 2025- ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਤੀਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਅੱਜ ਤੀਜੇ ਦਿਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਨੂੰ ਦੇਖਣ ਲਈ ਪਹੁੰਚੇ। ਇਸ ਲਿੰਕ 'ਤੇ ਕਲਿੱਕ ਕਰਕੇ ਦੇਖੋ ਵੀਡੀਓ- https://www.facebook.com/share/r/1A9u33jSJk/
Total Responses : 182