ਨਰਾਇਣ ਸਿੰਘ ਚੌੜਾ ਨੂੰ ਅਦਾਲਤ ਵੱਲੋਂ ਮਿਲੀ ਜ਼ਮਾਨਤ
ਚੰਡੀਗੜ੍ਹ: ਨਰਾਇਣ ਸਿੰਘ ਚੌੜਾ ਨੂੰ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਹੈ, ਜਿਸ ਨਾਲ ਉਨ੍ਹਾਂ ਨੂੰ ਵੱਡਾ ਰਾਹਤ ਮਿਲੀ ਹੈ। ਦਰਅਸਲ ਨਰਾਇਣ ਸਿੰਘ ਚੌੜਾ ਨੂੰ ਕੁਝ ਸਮੇਂ ਪਹਿਲਾਂ ਅਕਾਲੀ ਲੀਡਰ ਸੁਖਬੀਰ ਸਿੰਘ ਬਾਦਲ ਉਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ। ਅਸਲ ਵਿਚ ਜਿਸ ਦੀ ਪੁਸ਼ਟੀ ਉਨ੍ਹਾਂ ਦੇ ਪੁੱਤਰ ਐਡਵੋਕੇਟ ਬਲਜਿੰਦਰ ਸਿੰਘ ਨੇ ਕੀਤੀ ਹੈ।