← ਪਿਛੇ ਪਰਤੋ
ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਦੋ ਸੀਨੀਅਰ ਅਧਿਕਾਰੀਆਂ ਨੂੰ ਐਡੀਸ਼ਨਲ ਡਾਇਰੈਕਟਰਾਂ ਵਜੋਂ ਤਰੱਕੀ ਰਵੀ ਜੱਖੂ ਬਾਬੂਸ਼ਾਹੀ ਨੈਟਵਰਕ ਚੰਡੀਗੜ੍ਹ, 25 ਮਾਰਚ, 2025: ਪੰਜਾਬ ਸਰਕਾਰ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਦੋ ਜੁਆਇੰਟ ਡਾਇਰੈਕਟਰਾਂ ਨੂੰ ਐਡੀਸ਼ਨਲ ਡਾਇਰੈਕਟਰਾਂ ਵਜੋਂ ਤਰੱਕੀ ਦੇ ਦਿੱਤੀ ਹੈ। ਜਿਹੜੇ ਅਫਸਰਾਂ ਨੂੰ ਐਡੀਸ਼ਨਲ ਡਾਇਰੈਕਟਰ ਵਜੋਂ ਤਰੱਕੀ ਦਿੱਤੀ ਗਈ ਹੈ ਉਹਨਾਂ ਵਿਚ ਰਣਦੀਪ ਸਿੰਘ ਆਹਲੂਵਾਲੀਆ ਤੇ ਹਰਜੀਤ ਸਿੰਘ ਗਰੇਵਾਲ ਸ਼ਾਮਲ ਹਨ।
Read order copy here - https://drive.google.com/file/d/16ynHFZRq6VFidzaMUdCS699qWcBoZV7n/view?usp=drive_link
Total Responses : 182