Punjabi News Bulletin: ਪੜ੍ਹੋ ਅੱਜ ਦੀਆਂ ਵੱਡੀਆਂ 10 ਖਬਰਾਂ (8:40 PM)
ਚੰਡੀਗੜ੍ਹ, 28 ਮਾਰਚ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:40 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਬਾਰੇ ਪਾਸ ਕੀਤੇ ਕਈ ਅਹਿਮ ਮਤੇ
- ਸ਼੍ਰੋਮਣੀ ਕਮੇਟੀ ਦਾ ਵਿੱਤੀ ਵਰ੍ਹੇ 2025-26 ਲਈ 1386 ਕਰੋੜ 47 ਲੱਖ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ਵਿੱਚ ਪਾਸ
1. “ਸੀਚੇਵਾਲ ਮਾਡਲ” ਨਹੀ ਇੰਜੀਨੀਅਰਾਂ ਦਾ ਬਣਾਇਆ ਹੋਇਆ ‘ਥਾਪਰ ਮਾਡਲ’ ਫੇਲ੍ਹ: ‘ਸੀਚੇਵਾਲ ਮਾਡਲ ਦੀ ਲਈ ਗਾਰੰਟੀਂ’
2. ਪਿਛਲੀਆਂ ਸਰਕਾਰਾਂ ਨੇ ਮਾਈਨਿੰਗ ਮਾਫੀਆ ਨਾਲ ਗੰਢਤੁੱਪ ਕਰਕੇ ਸਰਕਾਰੀ ਖ਼ਜ਼ਾਨੇ ਨੂੰ ਲੁੱਟਿਆ: ਅਮਨ ਅਰੋੜਾ
- ਅਸੀਂ ਪੰਜਾਬ ਨੂੰ ਬਣਾਵਾਂਗੇ ਪੂਰੀ ਤਰ੍ਹਾਂ ਨਸ਼ਾ ਮੁਕਤ, ਤਸਕਰਾਂ ਦਾ ਖਾਤਮਾ ਕਰਾਂਗੇ- ਮੰਤਰੀ ਤਰੁਣਪ੍ਰੀਤ ਸਿੰਘ ਸੌਂਦ
- ਬਦਲਦੇ ਪਿੰਡ, ਬਦਲਦਾ ਪੰਜਾਬ - 'ਆਪ' ਸਰਕਾਰ ਪੇਂਡੂ ਪੰਜਾਬ ਨੂੰ ਬਦਲਣ ਲਈ ਵਚਨਬੱਧ - ਸੌਂਦ
- 'ਆਪ ਦੀ ਸਰਕਾਰ, ਆਪ ਦੇ ਦੁਆਰ' ਪ੍ਰੋਗਰਾਮ ਨੂੰ ਹੋਰ ਪ੍ਰਭਾਵਸ਼ਾਲੀ ਬਨਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਗਏ ਨਵੇਂ ਨਿਰਦੇਸ਼- ਹਰਪਾਲ ਚੀਮਾ
- ਕੰਮਕਾਜੀ ਮਹਿਲਾਵਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਦੀ ਨਵੀਂ ਪਹਿਲ; 6 ਨਵੇਂ ਵਰਕਿੰਗ ਵੂਮੈਨ ਹੋਸਟਲ ਬਣਨਗੇ: ਡਾ. ਬਲਜੀਤ ਕੌਰ
3. Power Breaking:ਪੰਜਾਬ 'ਚ ਬਿਜਲੀ ਖਪਤਕਾਰਾਂ ਨੂੰ ਰਾਹਤ, ਘਰੇਲੂ ਬਿਜਲੀ ਦਰਾਂ 'ਚ ਕਟੌਤੀ
- ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀ
4. Big news : ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ – ਡੀਏ 'ਚ 2% ਵਾਧਾ
5. ਡਾਇਲ 112 ਨੂੰ ਅਪਗ੍ਰੇਡ ਕਰਨ ਲਈ 178 ਕਰੋੜ ਰੁਪਏ ਅਲਾਟ: ਪੰਜਾਬ ਪੁਲਿਸ ਦਾ ਐਮਰਜੈਂਸੀ ਰਿਸਪਾਂਸ ਸਮਾਂ ਘਟਾ ਕੇ 8 ਮਿੰਟ ਕਰਨ ਦਾ ਟੀਚਾ
- ਪਾਕਿਸਤਾਨ ਦੀ ਹਮਾਇਤ ਵਾਲੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, ਪੰਜ ਆਧੁਨਿਕ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ
- ’ਯੁੱਧ ਨਸ਼ਿਆਂ ਵਿਰੁੱਧ’ 28ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 463 ਥਾਵਾਂ ‘ਤੇ ਛਾਪੇਮਾਰੀ, 56 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ
6. ਜਿਸ ਮਾਮਲੇ 'ਚ ਪਾਸਟਰ ਬਜਿੰਦਰ ਹੋਇਆ ਹੈ ਦੋਸ਼ੀ ਕਰਾਰ, ਪੜ੍ਹੋ ਉਹ ਮਾਮਲਾ ਕੀ ਹੈ ?
- ਪਾਦਰੀ ਬਜਿੰਦਰ ਬਲਾਤਕਾਰ ਦਾ ਦੋਸ਼ੀ ਕਰਾਰ
7. ਪੰਜਾਬ ਵਿਧਾਨ ਸਭਾ ਵੱਲੋਂ ਤਿੰਨ ਬਿੱਲ ਪਾਸ
- ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਹੁਣ ਦੂਜੇ ਰਾਜਾਂ ਵਿੱਚ ਭੇਜਿਆ ਜਾ ਸਕੇਗਾ: ਬਿਲ ਸਰਸਸੰਮਤੀ ਨਾਲ ਪਾਸ
- ਜਲ (ਪ੍ਰਦੂਸ਼ਣ ਰੋਕਥਾਮ ਅਤੇ ਨਿਯੰਤਰਣ) ਸੋਧ ਐਕਟ, 2024" ਨੂੰ ਅਪਣਾਉਣ ਸਬੰਧੀ ਪੇਸ਼ ਕੀਤਾ ਮਤਾ ਪੰਜਾਬ ਵਿਧਾਨ ਸਭਾ ਵੱਲੋਂ ਪਾਸ
- ਭਾਰਤੀ ਅਸ਼ਟਾਮ (ਪੰਜਾਬ ਸੋਧਨਾ) ਬਿੱਲ 2025 ਪਾਸ ਹੋਣ ਨਾਲ ਕਾਰੋਬਾਰ ਪੱਖੀ ਮਾਹੌਲ ਹੋਵੇਗਾ ਉਤਸ਼ਾਹਤ - ਮੁੰਡੀਆਂ
- ਪੰਜਾਬ ਵਿਧਾਨ ਸਭਾ ਵਿੱਚ ਵੱਖ-ਵੱਖ ਕਮੇਟੀਆਂ ਦੀਆਂ ਰਿਪੋਰਟਾਂ ਪੇਸ਼
- ਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ
8. ਕਾਨੂੰਨਗੋ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਹਰਬੀਰ ਸਿੰਘ ਢੀਂਡਸਾ ਸਮੇਤ ਚਾਰ ਖਿਲਾਫ ਵਿਜੀਲੈਂਸ ਵਲੋਂ ਮਾਮਲਾ ਦਰਜ
9. ਸਵਪਨ ਸ਼ਰਮਾ ਨੂੰ ਲੁਧਿਆਣਾ ਦਾ ਨਵਾਂ ਪੁਲਿਸ ਕਮਿਸ਼ਨਰ ਕੀਤਾ ਨਿਯੁਕਤ
- ਲੁਧਿਆਣਾ ਪੁਲਿਸ ਕਮਿਸ਼ਨਰ ਸਮੇਤ 2 IPS ਅਫ਼ਸਰ ਬਦਲੇ
10. ਮਲਕੀਤ ਥਿੰਦ ਬੀ.ਸੀ ਪੰਜਾਬ ਸਟੇਟ ਕਮਿਸ਼ਨ ਦੇ ਚੇਅਰਮੈਨ ਨਿਯੁਕਤ
- Earthquake Breaking: ਭੂਚਾਲ ਦੇ ਕਾਰਨ ਭਾਰੀ ਤਬਾਹੀ! ਕਈ ਲੋਕਾਂ ਦੀ ਮੌਤ- ਉੱਚੀਆਂ ਇਮਾਰਤਾਂ ਪੱਤਿਆਂ ਵਾਂਗ ਢਹਿ-ਢੇਰੀ (ਵੇਖੋ ਵੀਡੀਓ)