Punjabi News Bulletin: ਪੜ੍ਹੋ ਅੱਜ 29 ਮਾਰਚ ਦੀਆਂ ਵੱਡੀਆਂ 10 ਖਬਰਾਂ (8:32 PM)
ਚੰਡੀਗੜ੍ਹ, 29 ਮਾਰਚ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8: 32 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. ਬਾਗੀ ਅਕਾਲੀ ਆਗੂ ਸੁਰਜੀਤ ਰੱਖੜਾ ਨੇ ਐਡਵੋਕੇਟ ਧਾਮੀ ਨੂੰ ਖੜ੍ਹਾ ਕੀਤਾ ਕਟਹਿਰੇ 'ਚ, ਘਰੇ ਬੈਠਣ ਦੀ ਸਲਾਹ
2. ਵਿਅਕਤੀ ਵਿਸ਼ੇਸ਼ ਲਈ ਭਰਤੀ ਕਰਨ ਵਾਲਾ ਧੜਾ ਅਕਾਲੀ ਵਰਕਰਾਂ ਨੂੰ ਕਰ ਰਿਹਾ ਗੁੰਮਰਾਹ, ਸਾਡੀ ਮੁੜ ਅਪੀਲ ਆਓ, ਨਿੱਜੀ ਸਵਾਰਥ ਛੱਡ ਕੇ ਭਰਤੀ ਮੁਹਿੰਮ ਦਾ ਹਿੱਸਾ ਬਣੋ - ਭਰਤੀ ਕਮੇਟੀ
3. ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਰਾਹ ਦਸੇਰੇ ਬਣਨਗੇ: ਭਗਵੰਤ ਮਾਨ
4. ਸ਼੍ਰੋਮਣੀ ਅਕਾਲੀ ਦਲ ਨੇ ਜਥੇਬੰਦਕ ਚੋਣਾਂ ਦੀਆਂ ਤਾਰੀਖਾਂ ਦਾ ਕੀਤਾ ਐਲਾਨ
5. ਬੁੱਢੇ ਨਾਲੇ ਦੀ ਸਫ਼ਾਈ ‘ਚ ਤੇਜ਼ੀ ਲਈ ਸੀ.ਬੀ.ਜੀ. ਪ੍ਰੋਜੈਕਟ ਲਗਾਉਣ ਵਾਸਤੇ ਪੇਡਾ ਵੱਲੋਂ ਐਚ.ਪੀ.ਸੀ.ਐਲ. ਨਾਲ ਸਮਝੌਤਾ ਸਹੀਬੱਧ
- ਬਿਜਲੀ ਖੇਤਰ ਨੂੰ ਸਰਪਲੱਸ ਬਣਾਉਣ ਤੋਂ ਬਾਅਦ ਹੁਣ 'ਆਪ' ਸਰਕਾਰ ਨੇ ਬਿਜਲੀ ਦੀਆਂ ਦਰਾਂ ਵੀ ਘਟਾਈਆਂ - ਈਟੀਓ
- ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਨਬੀਪੁਰ ਡਰੇਨ ਨੂੰ ਪੱਕਿਆਂ ਕਰਨ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ
- ਅਸ਼ੀਰਵਾਦ ਸਕੀਮ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰ
- ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਦੇ ਲਾਭਪਾਤਰੀਆਂ ਲਈ 9.55 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
6. ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸ਼ੁਰੂ ਹੋਣ ਤੋਂ ਬਾਅਦ 90 ਫੀਸਦੀ ਤੋਂ ਵੱਧ ਅਪਰਾਧੀ ਡਰ ਦੇ ਮਾਰੇ ਪੰਜਾਬ ਤੋਂ ਭੱਜ ਗਏ - ਲਾਲਜੀਤ ਭੁੱਲਰ
- ਪੰਜਾਬ ਪੁਲਿਸ ਵੱਲੋਂ ਸੂਬਾ ਪੱਧਰੀ ਕਾਸੋ ਆਪ੍ਰੇਸ਼ਨ ਦੌਰਾਨ 217 ਨਸ਼ਾ ਤਸਕਰ ਗ੍ਰਿਫ਼ਤਾਰ; 7.7 ਕਿਲੋਗ੍ਰਾਮ ਹੈਰੋਇਨ, 500 ਕਿਲੋਗ੍ਰਾਮ ਗਾਂਜਾ ਬਰਾਮਦ
- ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼: ਛੇ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ
- ਬਟਾਲਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਤਹਿਤ ਵੱਡੀ ਕਾਰਵਾਈ: 110 ਮੁਕੱਦਮੇ ਦਰਜ ਅਤੇ 175 ਸਮੱਗਲਰ ਫੜੇ
- ਅੰਮ੍ਰਿਤਸਰ: ਇਸ ਮਹੀਨੇ ਵਿੱਚ ਹੀ ਪੁਲਿਸ ਨੇ 174 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ -ਏਡੀਜੀਪੀ
7. ਸਰਕਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਫ਼ਨਿਆਂ ਨੂੰ ਵੀ ਖੰਭ ਦੇਣ ਲਈ ਵਚਨਬੱਧ - ਸਿੱਖਿਆ ਮੰਤਰੀ ਬੈਂਸ
8. ਚੰਡੀਗੜ੍ਹ ਨੋਟਕਾਂਡ ਮਾਮਲੇ ਵਿੱਚ ਸਾਬਕਾ ਜਸਟਿਸ ਨਿਰਮਲ ਯਾਦਵ ਬਰੀ: ਸੀਬੀਆਈ ਅਦਾਲਤ ਨੇ ਸੁਣਾਇਆ ਫੈਸਲਾ
9. Babushahi Special: ਦੁਖਾਂਤ: ਖੁਦਕਸ਼ੀਆਂ ਦੀ ਰਾਹ ਤੁਰ ਗਏ ਪਿਓ ਤੇ ਪੁੱਤ ਕੁੜੇ
10. ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਪੰਥ ਤੋਂ ਮੰਗੇ ਸੁਝਾਅ
- ਪੰਜਾਬ ਯੂਨੀਵਰਸਿਟੀ 'ਚ ਸਟੂਡੈਂਟ ਗਰੁੱਪਾਂ ਵਿਚਾਲੇ ਝੜਪ, ਇੱਕ ਵਿਦਿਆਰਥੀ ਦੀ ਮੌਤ