Punjabi News Bulletin: ਪੜ੍ਹੋ ਅੱਜ 30 ਮਾਰਚ ਦੀਆਂ ਵੱਡੀਆਂ 10 ਖਬਰਾਂ (9:05 PM)
ਚੰਡੀਗੜ੍ਹ, 30 ਮਾਰਚ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 9:05 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- Breaking: AG ਗੁਰਮਿੰਦਰ ਗੈਰੀ ਨੇ CM ਮਾਨ ਨੂੰ ਸੌਂਪਿਆ ਅਸਤੀਫ਼ਾ, ਸਾਹਮਣੇ ਆਈ ਵਜ੍ਹਾ
1. ਨਵੇਂ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੇ ਸੰਭਾਲਿਆ ਅਹੁਦਾ
- ਵੱਡੀ ਖ਼ਬਰ: ਸੀਨੀਅਰ ਐਡਵੋਕੇਟ ਮਨਿੰਦਰਜੀਤ ਸਿੰਘ ਬੇਦੀ ਹੋਣਗੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
- 215 ਲਾਅ ਅਫ਼ਸਰਾਂ ਦੀ ਮਿਆਦ ਵਧਾਈ, ਦੇਖੋ ਲਿਸਟ
2. Breaking: ਕਿਸਾਨ ਲੋਕਾਂ ਨੂੰ ਤੰਗ ਪ੍ਰੇਸ਼ਾਨ ਨਾ ਕਰਨ - ਅਮਨ ਅਰੋੜਾ ਨੇ ਫੇਰ ਦਿੱਤਾ ਵੱਡਾ ਬਿਆਨ
- ਸਰਕਾਰ ਕਿਸਾਨਾਂ ਦੇ ਨਾਲ ਸੀ, ਹੈ ਅਤੇ ਰਹੇਗੀ, ਕਾਂਗਰਸੀਆਂ ਵਲੋਂ ਸਤਾ ਪ੍ਰਾਪਤੀ ਦੇ ਸੁਪਨੇ ਸਿਰਫ਼ ਸੁਪਨੇ ਹੀ ਰਹਿ ਜਾਣਗੇ - ਅਮਨ ਅਰੋੜਾ
- ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਨਗਰ ਪੰਚਾਇਤ ਭੁਲਥ ਦੇ ਪ੍ਰਧਾਨ ਰਸ਼ਪਾਲ ਸ਼ਰਮਾ ਨੇ ਸੰਭਾਲਿਆ ਅਹੁਦਾ
- ਸਾਡੀ ਏਕਤਾ ਹੀ ਸਾਡੀ ਤਾਕਤ, ਮੈਂ ਆਪਣੀ ਕਾਮਯਾਬੀ ਦਾ ਸਿਹਰਾ ਆਪਣੇ ਭਾਈਚਾਰੇ ਨੂੰ ਦਿੰਦਾ ਹਾਂ, ਅਸੀਂ ਮਿਲ ਕੇ ਬਿਹਤਰ ਸਮਾਜ ਲਈ ਕੰਮ ਕਰਾਂਗੇ: ਅਮਨ ਅਰੋੜਾ
3. ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਨਸ਼ਿਆਂ ਵਿਰੁੱਧ ਜੰਗ ਦਾ ਅਟੁੱਟ ਹਿੱਸਾ ਬਣਨ ਦੀ ਅਪੀਲ
4. ਗੜ੍ਹਸ਼ੰਕਰ ਹਲਕੇ ਦੇ ਸਾਰੇ ਪਿੰਡਾਂ ਵਿੱਚ ਲਾਗੂ ਕੀਤਾ ਜਾਵੇਗਾ ‘ਸੀਚੇਵਾਲ ਮਾਡਲ’: ਰੋੜੀ
5. 'ਯੁੱਧ ਨਸ਼ਿਆਂ ਵਿਰੁੱਧ': ਹੁਣ ਤੱਕ 2680 ਐਫਆਈਆਰ ਦਰਜ, 4542 ਤਸਕਰ ਗ੍ਰਿਫਤਾਰ
- ‘ਯੁੱਧ ਨਸ਼ਿਆਂ ਵਿਰੁੱਧ’ 30ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 72 ਨਸ਼ਾ ਤਸਕਰ ਕਾਬੂ; 8.8 ਕਿਲੋਗ੍ਰਾਮ ਹੈਰੋਇਨ, 99 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ
- ਜਲੰਧਰ ਦਿਹਾਤੀ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੇ ਪੰਚਾਇਤੀ ਗਲੀ ’ਚ ਕਬਜ਼ਾ ਕਰਨ ਵਾਲੀ ਨਸ਼ਾ ਤਸਕਰ ਖਿਲਾਫ਼ ਵੱਡੀ ਕਾਰਵਾਈ
- ਸਰਹੱਦ ਪਾਰੋਂ ਨਸ਼ਾਂ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; 6 ਕਿਲੋ ਹੈਰੋਇਨ ਸਮੇਤ ਦੋ ਕਾਬੂ
6. ਪੰਜਾਬ ‘ਚ ਮੱਛੀ ਪਾਲਣ ਅਧੀਨ 43 ਹਜ਼ਾਰ ਏਕੜ ਤੋਂ ਵੱਧ ਰਕਬਾ, ਸਾਲਾਨਾ 1.81 ਲੱਖ ਟਨ ਮੱਛੀਆਂ ਦਾ ਹੋ ਰਿਹੈ ਉਤਪਾਦਨ: ਖੁੱਡੀਆਂ
- ਪੰਜਾਬ ਸਰਕਾਰ ਕਣਕ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ : ਖੁਰਾਕ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ
- ਮਾਪੇ-ਅਧਿਆਪਕ ਮਿਲਣੀ ਨੇ ਲਿਖਿਆ ਸਫ਼ਲਤਾ ਦਾ ਨਵਾਂ ਅਧਿਆਏ; 20 ਲੱਖ ਤੋਂ ਵੱਧ ਮਾਪੇ ਹੋਏ ਸ਼ਾਮਲ: ਹਰਜੋਤ ਬੈਂਸ
7. Babushahi Special: ਬਠਿੰਡਾ ਸ਼ਹਿਰ ਹੈ ਹਾਦਸੋਂ ਕਾ ਨਿੱਤ ਭਿੜਦੀਆਂ ਨੇ ਗੱਡੀਆਂ ਇੱਥੇ
8. Breaking : ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਦੇ ਕਤਲ ਦੇ ਮੁਲਜ਼ਮਾਂ ਦੀ ਹੋਈ ਪਛਾਣ
9. ਮਿਆਂਮਾਰ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 1644 ਤੱਕ ਪਹੁੰਚੀ
10. ਮਣੀਕਰਨ: ਗੁਰਦੁਆਰੇ ਦੇ ਸਾਹਮਣੇ ਵਾਪਰਿਆ ਦਰਦਨਾਕ ਹਾਦਸਾ, 6 ਲੋਕਾਂ ਦੀ ਮੌਤ- ਕਈ ਜ਼ਖਮੀ