← ਪਿਛੇ ਪਰਤੋ
ਸੀਨੀਅਰ ਆਈਏਐਸ ਰਾਮਵੀਰ ਨੂੰ ਸੈਕਟਰੀ ਲੋਕ ਸੰਪਰਕ ਵਿਭਾਗ ਪੰਜਾਬ ਲਾਇਆ
ਚੰਡੀਗੜ੍ਹ, 1 ਅਪ੍ਰੈਲ 2025- ਪੰਜਾਬ ਸਰਕਾਰ ਨੇ ਸੀਨੀਅਰ ਆਈਏਐਸ ਅਧਿਕਾਰੀ ਰਾਮਵੀਰ ਨੂੰ ਲੋਕ ਸੰਪਰਕ ਵਿਭਾਗ ਪੰਜਾਬ ਦਾ ਸੈਕਟਰੀ ਨਿਯੁਕਤ ਕੀਤਾ ਹੈ। ਜਾਣਕਾਰੀ ਅਨੁਸਾਰ ਰਾਮਵੀਰ ਕੋਲ ਪਹਿਲਾਂ ਮੰਡੀ ਬੋਰਡ ਦੇ ਸੈਕਟਰੀ ਦਾ ਚਾਰਜ ਹੈ ਅਤੇ ਉਨ੍ਹਾਂ ਨੂੰ ਸੈਕਟਰੀ ਲੋਕ ਸੰਪਰਕ ਵਿਭਾਗ ਦਾ ਐਡਿਸ਼ਨਲ ਚਾਰਜ ਦਿੱਤਾ ਗਿਆ ਹੈ।
Total Responses : 0