ਅਹਿਮ ਖ਼ਬਰ: ਪੰਜਾਬ ਕੈਬਨਿਟ ਮੀਟਿੰਗ ਭਲਕੇ, ਹੋਣਗੇ ਵੱਡੇ ਫ਼ੈਸਲੇ
ਰਵੀ ਜੱਖੂ
ਚੰਡੀਗੜ੍ਹ, 2 ਅਪ੍ਰੈਲ 2025- ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਭਲਕੇ 3 ਅਪ੍ਰੈਲ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਵੀ ਸੀਐੱਮ ਮਾਨ ਦੀ ਰਿਹਾਇਸ਼ ਚੰਡੀਗੜ੍ਹ ਵਿਖੇ ਸਵੇਰੇ 10:40 ਵਜੇ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਸੂਬਾ ਵਾਸੀਆਂ ਦੇ ਲਈ ਇਸ ਮੀਟਿੰਗ ਵਿੱਚ ਵੱਡੇ ਫ਼ੈਸਲੇ ਹੋਣਗੇ।
2 | 8 | 3 | 2 | 5 | 8 | 9 | 0 |