Punjabi News Bulletin: ਪੜ੍ਹੋ ਅੱਜ 3 ਅਪ੍ਰੈਲ ਦੀਆਂ ਵੱਡੀਆਂ 10 ਖਬਰਾਂ (8:30 PM)
ਚੰਡੀਗੜ੍ਹ, 3 ਅਪ੍ਰੈਲ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:30 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. ਪਿਛਲੀਆਂ ਸਰਕਾਰਾਂ ਦੀ ਗੜਬੜੀ ਠੀਕ ਕੀਤੀ: ਪੰਜਾਬ ਦੀ ਪੁਰਾਤਨ ਸ਼ਾਨ ਬਹਾਲੀ ਲਈ ਅਣਥੱਕ ਮਿਹਨਤ ਕਰ ਰਹੇ ਹਾਂ: ਭਗਵੰਤ ਮਾਨ
- ਅਪਰਾਧ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਕੀਤਾ ਜਾ ਰਿਹਾ ਲੈਸ: CM ਮਾਨ
2. ਨਾਜਾਇਜ਼ ਮਾਈਨਿੰਗ ਅਤੇ ਭ੍ਰਿਸ਼ਟਾਚਾਰ ਘਟਾਉਣ ਲਈ ਪੰਜਾਬ ਵਜ਼ਾਰਤ ਵੱਲੋਂ ਮਾਈਨਿੰਗ ਨੀਤੀ ਵਿੱਚ ਸੋਧਾਂ ਨੂੰ ਮਨਜ਼ੂਰੀ, ਪੜ੍ਹੋ ਲਏ ਹੋਰ ਕਿਹੜੇ-ਕਿਹੜੇ ਫੈਸਲੇ
- Punjab Cabinet Decisions: ਪੰਜਾਬ ਕੈਬਨਿਟ ਨੇ ਲਏ ਅਹਿਮ ਫ਼ੈਸਲੇ, ਪੜ੍ਹੋ ਪੂਰੀ ਖ਼ਬਰ
- ਆਬਕਾਰੀ ਸਮੂਹਾਂ ਦੀ ਆਨਲਾਈਨ ਨਿਲਾਮੀ ਵਿੱਚ ਡਿਸਕਵਰਡ ਪ੍ਰਾਈਸ ਵਜੋਂ ਰਿਕਾਰਡ 9,878 ਕਰੋੜ ਰੁਪਏ ਦੀ ਪ੍ਰਾਪਤੀ: ਹਰਪਾਲ ਚੀਮਾ
3. ਪੰਜ ਤੱਤਾਂ ’ਚ ਵਿਲੀਨ ਹੋਏ ਰੇਸ਼ਮ ਕੌਰ: ਪੁੱਤਰਾਂ ਨੇ ਭੇਟ ਕੀਤੀ ਅਗਨੀ, ਵਿਦਾਇਗੀ ਦਿੰਦੇ ਭਾਵੁਕ ਰੋਏ ਹੰਸ ਰਾਜ ਹੰਸ (ਵੀਡੀਓ ਅਤੇ ਤਸਵੀਰਾਂ ਦੇਖੋ)
4. Colonel Bath case- ਕਰਨਲ ਬਾਠ ਕੇਸ: ਹਾਈਕੋਰਟ ਵੱਲੋਂ ਚੰਡੀਗੜ੍ਹ ਪੁਲਿਸ ਨੂੰ ਜਾਂਚ ਦੇ ਹੁਕਮ
5. ਚਿੱਟੇ ਸਮੇਤ ਗ੍ਰਿਫਤਾਰ ਲੇਡੀ ਹੈਡ ਕਾਂਸਟੇਬਲ ਅਮਨਦੀਪ ਕੌਰ ਨੌਕਰੀ ਤੋਂ ਬਰਖਾਸਤ
- Big News: ਕਾਲੀ ਕਾਲੀ ਥਾਰ ਚਿੱਟੇ ਸਮੇਤ ਲੇਡੀ ਕਾਂਸਟੇਬਲ ਗ੍ਰਿਫਤਾਰ
- Lady ਸਿਪਾਹੀ ਕੋਲੋਂ ਨਸ਼ਾ ਮਿਲਿਆ, ਥਾਰ ਸਣੇ ਗ੍ਰਿਫ਼ਤਾਰ
6. ਰੋਡਵੇਜ਼ ਮੁਲਾਜ਼ਮਾਂ ਵੱਲੋਂ ਹੜਤਾਲ ਮੁਲਤਵੀ! ਲਾਲਜੀਤ ਭੁੱਲਰ ਦੇ ਭਰੋਸੇ ਮਗਰੋਂ ਯੂਨੀਅਨ ਨੁਮਾਇੰਦਿਆਂ ਲਿਆ ਫ਼ੈਸਲਾ
- ਈ.ਟੀ.ਓ. ਵਲੋਂ ਸੂਬੇ ਦੇ ਸੜਕੀ ਨੈਟਵਰਕ ਨੂੰ ਬਿਹਤਰ ਬਣਾਉਣ ਦੇ ਹੁਕਮ
- ਖਾਲਿਸਤਾਨੀ ਸਮਰਥਕ ਪੰਨੂ ਦਾ ਬਿਆਨ ਸਿਰਫ਼ ਅੰਬੇਡਕਰ ਦੇ ਖ਼ਿਲਾਫ਼ ਹੀ ਨਹੀਂ, ਦਲਿਤਾਂ ਅਤੇ ਸੰਵਿਧਾਨ ਦੇ ਵੀ ਖ਼ਿਲਾਫ਼ ਹੈ - ਪਵਨ ਕੁਮਾਰ ਟੀਨੂੰ
- ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ ਪੰਜਾਬ ‘ਚ ਈ.ਵੀ. ਬੱਸਾਂ ਚਲਾਉਣ ਅਤੇ ਈਕੋ ਸਿਸਟਮ ਨੂੰ ਪ੍ਰਮੋਟ ਕਰਨ ‘ਤੇ ਜ਼ੋਰ
- ਮਲਵਿੰਦਰ ਕੰਗ ਨੇ ਲੋਕ ਸਭਾ ਵਿੱਚ ਚੁੱਕਿਆ ਬੰਦੀ ਸਿੰਘਾਂ ਦਾ ਮੁੱਦਾ: ਮੋਦੀ ਸਰਕਾਰ ਨੂੰ ਵਾਅਦਾ ਪੂਰਾ ਕਰਨ ਦੀ ਕੀਤੀ ਅਪੀਲ
- ਲਾਲ ਚੰਦ ਕਟਾਰੂਚੱਕ ਨੇ ਰਾਜਪੁਰਾ ਅਨਾਜ ਮੰਡੀ ਤੋਂ ਰਾਜ ‘ਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ
- ਆਪ ਪੰਜਾਬ ਨੂੰ ਬਣਾਏਗੀ ਦੇਸ਼ ਦਾ ਪਹਿਲਾ ਨਸ਼ਾ ਮੁਕਤ ਸੂਬਾ - ਹਰਪਾਲ ਚੀਮਾ
- ਰਾਘਵ ਚੱਢਾ ਨੇ ਭਾਰਤ 'ਤੇ ਲਗਾਏ ਗਏ ਅਮਰੀਕੀ ਟੈਰਿਫ ਅਤੇ ਸਟਾਰਲਿੰਕ ਦੇ ਦਾਖਲੇ ਬਾਰੇ ਕੇਂਦਰ ਨੂੰ ਪੁੱਛੇ ਤਿੱਖੇ ਸਵਾਲ
- ਮੋਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਮੁਸਕਿਲਾਂ ਸੁਣੀਆਂ, ਵਾਜਿਬ ਮੰਗਾਂ ਨੂੰ ਤੁਰੰਤ ਹੱਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
- 1.71 ਕਰੋੜ ਦੀ ਲਾਗਤ ਨਾਲ ਲੋਕਾਂ ਨੂੰ ਦਿੱਤੀ ਜਾਵੇਗੀ ਪੀਣ ਵਾਲੇ ਪਾਣੀ ਦੀ ਸਪਲਾਈ : ਡਾ. ਬਲਜੀਤ ਕੌਰ
7. ਪਿੰਡ ਵਾਸੀਆਂ ਨੇ ਨਸ਼ਾ ਤਸਕਰ ਦੇ ਘਰ ਨੂੰ ਅੱਗ ਲਾਈ - ਕੇਸ ਦਰਜ ਚਾਰ ਗ੍ਰਿਫਤਾਰ
8. ਇਰਾਦਾ ਕਤਲ ਦਾ ਮਾਮਲਾ ਲਮਕਾਉਣ ਦੀ ਸ਼ਿਕਾਇਤ ਮਿਲਣ ਤੋਂ ਬਾਅਦ SSP ਨੇ ਥਾਣੇਦਾਰ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਮੁਅੱਤਲ
9. ਕੀ ਪੰਜਾਬ ਵਿੱਚ ਟਰਾਂਸਜੈਂਡਰ ਵੈਲਫੇਅਰ ਬੋਰਡ ਬਣੇਗਾ ?
10. ਕਾਂਗਰਸ ਦੇ ਰਾਜਾ-ਰਾਣਾ ਪਰਸੋਂ ਹੋਣਗੇ ਆਹਮੋ-ਸਾਹਮਣੇ
- ਟਰੰਪ ਨੇ ਲਾਗੂ ਕੀਤੇ ਨਵੇਂ Tariffs, ਪੜ੍ਹੋ ਭਾਰਤ ਤੇ ਕਿੰਨਾ ਲਾਇਆ ਟੈਰਿਫ਼
- ਨਹਿਰ ਵਿੱਚ ਡਿੱਗੀ ਨੂੰਹ ਦੇ ਮਾਮਲੇ 'ਚ ਖੁਲਾਸਾ: ਬੱਚਾ ਨਾ ਹੋਣ ਕਾਰਨ ਸੱਸ ਨੇ ਹੀ ਕੀਤੀ ਸੀ ਵਾਰਦਾਤ