Sarkar Darbar Bulletin: ਖ਼ਬਰ ਸਰਕਾਰ ਦੀ, ਦਰਬਾਰ ਦੀ... 3 ਅਪ੍ਰੈਲ
ਚੰਡੀਗੜ੍ਹ, 3 ਅਪ੍ਰੈਲ 2025 - Sarkar Darbar Bulletin: ਖ਼ਬਰ ਸਰਕਾਰ ਦੀ, ਦਰਬਾਰ ਦੀ... 3 ਅਪ੍ਰੈਲ
- ਪਿਛਲੀਆਂ ਸਰਕਾਰਾਂ ਦੀ ਗੜਬੜੀ ਠੀਕ ਕੀਤੀ: ਪੰਜਾਬ ਦੀ ਪੁਰਾਤਨ ਸ਼ਾਨ ਬਹਾਲੀ ਲਈ ਅਣਥੱਕ ਮਿਹਨਤ ਕਰ ਰਹੇ ਹਾਂ: ਭਗਵੰਤ ਮਾਨ
- ਅਪਰਾਧ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਕੀਤਾ ਜਾ ਰਿਹਾ ਲੈਸ: CM ਮਾਨ
- ਨਾਜਾਇਜ਼ ਮਾਈਨਿੰਗ ਅਤੇ ਭ੍ਰਿਸ਼ਟਾਚਾਰ ਘਟਾਉਣ ਲਈ ਪੰਜਾਬ ਵਜ਼ਾਰਤ ਵੱਲੋਂ ਮਾਈਨਿੰਗ ਨੀਤੀ ਵਿੱਚ ਸੋਧਾਂ ਨੂੰ ਮਨਜ਼ੂਰੀ, ਪੜ੍ਹੋ ਲਏ ਹੋਰ ਕਿਹੜੇ-ਕਿਹੜੇ ਫੈਸਲੇ
- Punjab Cabinet Decisions: ਪੰਜਾਬ ਕੈਬਨਿਟ ਨੇ ਲਏ ਅਹਿਮ ਫ਼ੈਸਲੇ, ਪੜ੍ਹੋ ਪੂਰੀ ਖ਼ਬਰ
- ਆਬਕਾਰੀ ਸਮੂਹਾਂ ਦੀ ਆਨਲਾਈਨ ਨਿਲਾਮੀ ਵਿੱਚ ਡਿਸਕਵਰਡ ਪ੍ਰਾਈਸ ਵਜੋਂ ਰਿਕਾਰਡ 9,878 ਕਰੋੜ ਰੁਪਏ ਦੀ ਪ੍ਰਾਪਤੀ: ਹਰਪਾਲ ਚੀਮਾ
- ਗ੍ਰਿਫ਼ਤਾਰੀ ਤੋਂ ਇਕ ਦਿਨ ਬਾਅਦ ਹੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਨੌਕਰੀ ਤੋਂ ਕੀਤਾ ਬਰਖ਼ਾਸਤ (ਵੀਡੀਓ ਵੀ ਦੇਖੋ)
- ਰੋਡਵੇਜ਼ ਮੁਲਾਜ਼ਮਾਂ ਵੱਲੋਂ ਹੜਤਾਲ ਮੁਲਤਵੀ! ਲਾਲਜੀਤ ਭੁੱਲਰ ਦੇ ਭਰੋਸੇ ਮਗਰੋਂ ਯੂਨੀਅਨ ਨੁਮਾਇੰਦਿਆਂ ਲਿਆ ਫ਼ੈਸਲਾ
- ਈ.ਟੀ.ਓ. ਵਲੋਂ ਸੂਬੇ ਦੇ ਸੜਕੀ ਨੈਟਵਰਕ ਨੂੰ ਬਿਹਤਰ ਬਣਾਉਣ ਦੇ ਹੁਕਮ
- ਖਾਲਿਸਤਾਨੀ ਸਮਰਥਕ ਪੰਨੂ ਦਾ ਬਿਆਨ ਸਿਰਫ਼ ਅੰਬੇਡਕਰ ਦੇ ਖ਼ਿਲਾਫ਼ ਹੀ ਨਹੀਂ, ਦਲਿਤਾਂ ਅਤੇ ਸੰਵਿਧਾਨ ਦੇ ਵੀ ਖ਼ਿਲਾਫ਼ ਹੈ - ਪਵਨ ਕੁਮਾਰ ਟੀਨੂੰ
- ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ ਪੰਜਾਬ ‘ਚ ਈ.ਵੀ. ਬੱਸਾਂ ਚਲਾਉਣ ਅਤੇ ਈਕੋ ਸਿਸਟਮ ਨੂੰ ਪ੍ਰਮੋਟ ਕਰਨ ‘ਤੇ ਜ਼ੋਰ
- ਮਲਵਿੰਦਰ ਕੰਗ ਨੇ ਲੋਕ ਸਭਾ ਵਿੱਚ ਚੁੱਕਿਆ ਬੰਦੀ ਸਿੰਘਾਂ ਦਾ ਮੁੱਦਾ: ਮੋਦੀ ਸਰਕਾਰ ਨੂੰ ਵਾਅਦਾ ਪੂਰਾ ਕਰਨ ਦੀ ਕੀਤੀ ਅਪੀਲ
- ਲਾਲ ਚੰਦ ਕਟਾਰੂਚੱਕ ਨੇ ਰਾਜਪੁਰਾ ਅਨਾਜ ਮੰਡੀ ਤੋਂ ਰਾਜ ‘ਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ
- ਆਪ ਪੰਜਾਬ ਨੂੰ ਬਣਾਏਗੀ ਦੇਸ਼ ਦਾ ਪਹਿਲਾ ਨਸ਼ਾ ਮੁਕਤ ਸੂਬਾ - ਹਰਪਾਲ ਚੀਮਾ
- ਰਾਘਵ ਚੱਢਾ ਨੇ ਭਾਰਤ 'ਤੇ ਲਗਾਏ ਗਏ ਅਮਰੀਕੀ ਟੈਰਿਫ ਅਤੇ ਸਟਾਰਲਿੰਕ ਦੇ ਦਾਖਲੇ ਬਾਰੇ ਕੇਂਦਰ ਨੂੰ ਪੁੱਛੇ ਤਿੱਖੇ ਸਵਾਲ
- ਮੋਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਮੁਸਕਿਲਾਂ ਸੁਣੀਆਂ, ਵਾਜਿਬ ਮੰਗਾਂ ਨੂੰ ਤੁਰੰਤ ਹੱਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
- 1.71 ਕਰੋੜ ਦੀ ਲਾਗਤ ਨਾਲ ਲੋਕਾਂ ਨੂੰ ਦਿੱਤੀ ਜਾਵੇਗੀ ਪੀਣ ਵਾਲੇ ਪਾਣੀ ਦੀ ਸਪਲਾਈ : ਡਾ. ਬਲਜੀਤ ਕੌਰ
- ‘ਯੁੱਧ ਨਸ਼ਿਆਂ ਵਿਰੁੱਧ’: 34ਵੇਂ ਦਿਨ 52 ਨਸ਼ਾ ਤਸਕਰ ਗ੍ਰਿਫ਼ਤਾਰ, 5.6 ਕਿਲੋ ਹੈਰੋਇਨ, 1.93 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ