← ਪਿਛੇ ਪਰਤੋ
CM ਦੇ ਦੋ ਡਿਪਟੀ ਪ੍ਰਿੰਸੀਪਲ ਸਕੱਤਰਾਂ ਨੂੰ ਮਿਲੀ ਤਰੱਕੀ
ਰਵੀ ਜੱਖੂ
ਚੰਡੀਗੜ੍ਹ, 4 ਅਪ੍ਰੈਲ, 2025: ਪੰਜਾਬ ਸਰਕਾਰ ਨੇ ਮੁੱਖ ਮੰਤਰੀ ਦਫ਼ਤਰ ਵਿੱਚ ਕੰਮ ਕਰਦੇ ਦੋ ਪੀ.ਸੀ.ਐਸ. ਅਧਿਕਾਰੀਆਂ ਦੀਆਂ ਅਸਾਮੀਆਂ ਨੂੰ ਮੁੜ-ਨਿਰਧਾਰਤ ਕੀਤਾ ਹੈ। ਹੇਠਾਂ ਦਿੱਤੇ ਆਰਡਰ ਪੜ੍ਹੋ:
Total Responses : 0