← ਪਿਛੇ ਪਰਤੋ
ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਸੁਲਤਾਨਪੁਰ ਲੋਧੀ ਵਿਖੇ 'ਨਵੀਂ ਸੋਚ ਨਵਾਂ ਪੰਜਾਬ' ਮੁਹਿੰਮ ਸੰਬੰਧੀ ਰੈਲੀ ਨੂੰ ਕਰਨਗੇ ਸੰਬੋਧਨ
ਸੁਲਤਾਨਪੁਰ ਲੋਧੀ 4 ਅਪ੍ਰੈਲ,2025 ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ 5 ਅਪ੍ਰੈਲ ਨੂੰ ਇੰਪੀਰੀਅਲ ਕੈਸਲ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੀ 'ਨਵੀਂ ਸੋਚ ਨਵਾਂ ਪੰਜਾਬ' ਮੁਹਿੰਮ ਦੇ ਹਿੱਸੇ ਵਜੋਂ ਇੱਕ ਰੈਲੀ ਨੂੰ ਸੰਬੋਧਨ ਕਰਨਗੇ। ਸਾਰਿਆਂ ਨੂੰ ਰੈਲੀ ਵਿੱਚ ਸ਼ਾਮਲ ਹੋਣ ਲਈ ਹਾਰਦਿਕ ਸੱਦਾ ਦਿੱਤਾ ਜਾਂਦਾ ਹੈ।
Total Responses : 0