← ਪਿਛੇ ਪਰਤੋ
ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ, ਪੜ੍ਹੋ ਵੇਰਵਾ
ਚੰਡੀਗੜ੍ਹ, 5 ਅਪ੍ਰੈਲ 2025 - ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ 14 ਅਪ੍ਰੈਲ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਸਾਰੇ ਸਰਕਾਰੀ ਦਫਤਰ, ਸਰਕਾਰੀ ਸਕੂਲ-ਕਾਲਜ ਬੰਦ ਰਹਿਣਗੇ।
Total Responses : 0