Punjabi News Bulletin: ਪੜ੍ਹੋ ਅੱਜ 5 ਅਪ੍ਰੈਲ ਦੀਆਂ ਵੱਡੀਆਂ 10 ਖਬਰਾਂ (8:15 PM)
ਚੰਡੀਗੜ੍ਹ, 5 ਅਪ੍ਰੈਲ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:15 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਦੀ ਸੁਰੱਖਿਆ ਘਟਾਈ
1. ਪੰਜਾਬ ਦੇ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਛੁੱਟੀਆਂ ਰੱਦ, ਪੜ੍ਹੋ ਪੂਰੀ ਖਬਰ
- ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ, ਪੜ੍ਹੋ ਵੇਰਵਾ
2. ਇਹ ਤਾਂ ਹਾਲੇ ਸ਼ੁਰੂਆਤ ਹੈ, ਬਹੁਤ ਜਲਦ ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਡਾ ਬਲਬੀਰ ਸਿੰਘ
- ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਸਾਹਮਣੇ ਆਏ ਸਾਰਥਕ ਨਤੀਜੇ : ਡਾ. ਬਲਬੀਰ ਸਿੰਘ
- ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਗੜ੍ਹੀ ਵਲੋਂ ਕੀਤਾ ਜਾਵੇਗਾ ਸੂਬੇ ਦਾ ਦੌਰਾ
- ਪਠਾਨਕੋਟ ਦੀਆਂ 205 ਸੜਕਾਂ ਦੀ 100 ਕਰੋੜ ਰੁਪਏ ਖਰਚ ਕਰਕੇ ਬਦਲੀ ਜਾਵੇਗੀ ਨੁਹਾਰ - ਕਟਾਰੂਚੱਕ
- ਪਹਿਲੇ ਪੜਾਅ ਵਿੱਚ 1,000 ਕਿਲੋਮੀਟਰ ਪੇਂਡੂ ਸੜਕਾਂ ਨੂੰ ਮਜ਼ਬੂਤ ਕੀਤਾ ਜਾਵੇਗਾ, ਠੇਕੇਦਾਰਾਂ ਦੀ ਜਵਾਬਦੇਹੀ ਕੀਤੀ ਤੈਅ - ਹਰਪਲ ਚੀਮਾ
- ਅਮਨ ਅਰੋੜਾ ਵੱਲੋਂ ਸਾਰੇ ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ ਦੀਆਂ ਆਨਲਾਈਨ ਲਾਗਇਨ ਆਈ.ਡੀਜ਼. ਬਣਾਉਣ ਦੇ ਹੁਕਮ
3. ‘ਯੁੱਧ ਨਸ਼ਿਆਂ ਵਿਰੁੱਧ’: 36ਵੇਂ ਦਿਨ, 71 ਨਸ਼ਾ ਤਸਕਰ ਗ੍ਰਿਫ਼ਤਾਰ; 1.5 ਕਿਲੋ ਹੈਰੋਇਨ, 500 ਗ੍ਰਾਮ ਅਫ਼ੀਮ ਬਰਾਮਦ
4. Babushahi Special: ਹਾਈਕੋਰਟ ਵੱਲੋਂ ‘ਸਿਆਸੀ ਮੁੱਛ ਦੇ ਵਾਲ’ ਐਕਸੀਅਨ ਦੀ ਅਗਾਊਂ ਜ਼ਮਾਨਤ ਅਰਜੀ ਖਾਰਜ
5. ਕੁੱਤੇ ਨੇ 6 ਸਾਲ ਦੇ ਬੱਚੇ ਨੂੰ ਬੇਰਹਿਮੀ ਨਾਲ ਨੋਚਿਆ, ਘਟਨਾ ਸੀਸੀਟੀਵੀ ਵਿੱਚ ਕੈਦ
6. ਸਤਨਾਮ ਸੰਧੂ ਵੱਲੋਂ ਧਾਰਮਿਕ ਰੇਲਾਂ ਦੇ ਖਰੜ ਸਟੇਸ਼ਨ 'ਤੇ ਸਟਾਪੇਜ਼ ਤੇ ਕਾਊਂਟਰ ਦੀ ਮੰਗ
7. ਭਾਰਤ ਸਰਕਾਰ ਨੇ ਸੁਖਵਿੰਦਰ ਬਿੰਦਰਾ ਨੂੰ ਕੌਮੀ ਨਸ਼ਾ ਛੁਡਾਓ ਅਤੇ ਮੁੜ ਵਸੇਵਾ ਸਲਾਹਕਾਰ ਕਮੇਟੀ ਦਾ ਮੈਂਬਰ ਕੀਤਾ ਨਾਮਜ਼ਦ
8. ਰਾਣਾ ਇੰਦਰ ਪ੍ਰਤਾਪ ਵਲੋਂ ਸੁਲਤਾਨਪੁਰ ਲੋਧੀ ਨੂੰ ਪੰਜਾਬ ਦਾ ਸਭ ਤੋਂ ਵਧੀਆ ਹਲਕਾ ਬਣਾਉਣ ਦਾ ਵਾਅਦਾ
- ਕਿਸਾਨ ਝੋਨਾ ਛੱਡ ਕੇ ਮੱਕੀ ਦੀ ਫਸਲ ਨੂੰ ਤਰਜੀਹ ਦੇਣ - ਰਾਣਾ ਇੰਦਰਪ੍ਰਤਾਪ
9. ਵੱਡੀ ਖ਼ਬਰ: ਗੁਰੂ ਕੀ ਨਗਰੀ 'ਚ ਹੋਣ ਜਾ ਰਹੀ Gay-ਪਰੇਡ, ਨਿਹੰਗ ਸਿੰਘਾਂ ਨੇ ਕੀਤਾ ਵਿਰੋਧ
10. Canada ਵਿੱਚ ਭਾਰਤੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ