Punjabi News Bulletin: ਪੜ੍ਹੋ ਅੱਜ 7 ਅਪ੍ਰੈਲ ਦੀਆਂ ਵੱਡੀਆਂ 10 ਖਬਰਾਂ (9:00 PM)
ਚੰਡੀਗੜ੍ਹ, 7 ਅਪ੍ਰੈਲ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 9:00 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. ਭਗਵੰਤ ਮਾਨ ਵੱਲੋਂ ਸੂਬੇ ਵਿੱਚ 2000 ਕਰੋੜ ਰੁਪਏ ਦੀ ਲਾਗਤ ਨਾਲ ‘ਸਿੱਖਿਆ ਕ੍ਰਾਂਤੀ’ ਦਾ ਆਗਾਜ਼
- ਪੰਜਾਬ ਵਿੱਚ ਸਿੱਖਿਆ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਮਾਪਿਆਂ ਵੱਲੋਂ ਮੁੱਖ ਮੰਤਰੀ ਦੀ ਸ਼ਲਾਘਾ
- ਚੰਗੀ ਸਿੱਖਿਆ ਹੀ ਬਚਾਏਗੀ ਬੱਚਿਆਂ ਨੂੰ, ਨਸ਼ੇ ਦੀ ਖ਼ਰੀਦੋ-ਫ਼ਰੋਖ਼ਤ ਤੋਂ ਰਹਿਣਗੇ ਦੂਰ ! - ਮਨੀਸ਼ ਸਿਸੋਦੀਆ
2. ਵੱਡੀ ਖ਼ਬਰ: ਗੈਸ ਸਿਲੰਡਰ ਦੀਆਂ ਕੀਮਤਾਂ 'ਚ ਭਾਰੀ ਵਾਧਾ !
3. Big Breaking: ਪੈਟਰੋਲ ਡੀਜ਼ਲ ਹੋਇਆ ਮਹਿੰਗਾ !
4. IPS Transfer: ਇੰਟੈਲੀਜੈਂਸ ਨੂੰ ਮਿਲਿਆ ਨਵਾਂ ਚੀਫ਼
5. ਪੰਜਾਬ 'ਚ 14 ਅਪ੍ਰੈਲ ਨੂੰ ਛੁੱਟੀ ਦਾ ਐਲਾਨ
6. ਵਿਜੀਲੈਂਸ ਵੱਲੋਂ ਆਰ.ਟੀ.ਏ ਦਫ਼ਤਰਾਂ, ਡਰਾਈਵਿੰਗ ਟੈਸਟ ਕੇਂਦਰਾਂ ’ਤੇ ਅਚਨਚੇਤ ਛਾਪੇਮਾਰੀ; 24 ਗ੍ਰਿਫ਼ਤਾਰ
- ਪੰਜਾਬ ਪੁਲਿਸ ਵੱਲੋਂ ਸੂਬੇ ਭਰ ਦੇ 225 ਬੱਸ ਅੱਡਿਆਂ 'ਤੇ ਚਲਾਈ ਗਈ ਤਲਾਸ਼ੀ ਮੁਹਿੰਮ: 38 ਨਸ਼ਾ ਤਸਕਰ ਗ੍ਰਿਫ਼ਤਾਰ
7. ਹਰਜੋਤ ਬੈਂਸ ਨੇ ਤਿੰਨ ਸਾਲਾਂ ਦੌਰਾਨ ਸਿੱਖਿਆ ਖੇਤਰ ਦੀਆਂ ਪ੍ਰਾਪਤੀਆਂ 'ਤੇ ਪਾਇਆ ਚਾਨਣਾ
- ਹਰਜੋਤ ਬੈਂਸ ਨੇ ਮੋਹਾਲੀ ਦੇ ਤਿੰਨ ਸਰਕਾਰੀ ਸਕੂਲਾਂ ਵਿੱਚ ₹2.34 ਕਰੋੜ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
- ਅਮਨ ਅਰੋੜਾ ਵੱਲੋਂ ਸੁਨਾਮ ਦੇ ਛੇ ਸਰਕਾਰੀ ਸਕੂਲਾਂ ਵਿੱਚ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ
- ਸਿੱਖਿਆ ਕ੍ਰਾਂਤੀ: ਪੰਜਾਬ ਸਰਕਾਰ ਨੇ ਸਕੂਲਾਂ ਦੀ ਨੁਹਾਰ ਬਦਲੀ : ਜੈ ਕ੍ਰਿਸ਼ਨ ਸਿੰਘ ਰੌੜੀ
- ਸਿੱਖਿਆ ਕ੍ਰਾਂਤੀ: ਜਲੰਧਰ ਦੇ 35 ਸਰਕਾਰੀ ਸਕੂਲਾਂ ’ਚ 2.32 ਕਰੋੜ ਰੁਪਏ ਨਾਲ ਬਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ
- ਸਿੱਖਿਆ ਕ੍ਰਾਂਤੀ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀ ਬਦਲੇਗੀ ਤਕਦੀਰ - ਧਾਲੀਵਾਲ
- ਸਿੱਖਿਆ ਕ੍ਰਾਂਤੀ ਅਧੀਨ ਵੱਖ ਵੱਖ ਸਕੂਲਾਂ ਅੰਦਰ ਪ੍ਰੋਜੈਕਟਾਂ ਦੇ ਕੀਤੇ ਗਏ ਉਦਘਾਟਨ
8. Babushahi Special: ਕਾਲੀ ਥਾਰ ਵਾਲੀ ਬੀਬੀ ਦੀ ਨਸ਼ਾ ਤਸਕਰੀ ਦੀ ਕੁੰਡਲੀ ਫਰੋਲੇਗੀ ਨਾਰਕੋਟਿਕਸ ਕੰਟਰੋਲ ਬਿਊਰੋ
9. Punjab News: ਘਪਲੇਬਾਜ਼ਾਂ 'ਤੇ ਡਿੱਗੇਗੀ ਗਾਜ਼! AAP ਵਿਧਾਇਕ ਨੇ ਕਿਹਾ- 10 ਸਾਲਾਂ ਦੌਰਾਨ ਜਾਰੀ ਹੋਈਆਂ ਗਰਾਂਟਾਂ ਦੀ ਹੋਵੇਗੀ ਵਿਜੀਲੈਂਸ ਜਾਂਚ
10. ਕਰਨੈਲ ਸਿੰਘ ਪੀਰ ਮੁਹੰਮਦ ਨੇ ਅਕਾਲੀ ਦਲ ਤੋਂ ਦਿੱਤਾ ਅਸਤੀਫਾ, ਲੀਡਰਸ਼ਿਪ 'ਤੇ ਲਾਏ ਗੰਭੀਰ ਦੋਸ਼
- Moga ਸੈਕਸ ਸਕੈਂਡਲ 'ਤੇ ਮੋਹਾਲੀ ਕੋਰਟ ਦਾ ਵੱਡਾ ਫ਼ੈਸਲਾ! ਸਾਬਕਾ SSP ਸਮੇਤ ਚਾਰ ਅਧਿਕਾਰੀਆਂ ਨੂੰ ਸੁਣਾਈ 5-5 ਸਾਲ ਕੈਦ ਦੀ ਸਜ਼ਾ
- ਵੱਡੀ ਖ਼ਬਰ: ਪੰਜਾਬ 'ਚ ਹੁਣ ਇਸ ਸਰਹੱਦੀ ਪੁਲਿਸ ਚੌਂਕੀ ਨੇੜੇ ਧਮਾਕਾ! ਲੋਕਾਂ 'ਚ ਡਰ ਦਾ ਮਾਹੌਲ