Punjabi News Bulletin: ਪੜ੍ਹੋ ਅੱਜ 9 ਅਪ੍ਰੈਲ ਦੀਆਂ ਵੱਡੀਆਂ 10 ਖਬਰਾਂ (8:30 PM)
ਚੰਡੀਗੜ੍ਹ, 9 ਅਪ੍ਰੈਲ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:30 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- Big Breaking ਰਾਮ ਰਹੀਮ ਨੂੰ ਫੇਰ ਮਿਲੀ ਪੈਰੋਲ
- ਅੰੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ 'ਤੇੋਂ ਹਟਾਇਆ ਗਿਆ NSA, ਹੁਣ ਪੰਜਾਬ ਲਿਆਉਣ ਦੀ ਤਿਆਰੀ
1. CM ਮਾਨ ਵੱਲੋਂ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਨੂੰ ਹਰੀ ਝੰਡੀ, ਪੰਜਾਬ ਦੀਆਂ 20,000 ਕਿਲੋਮੀਟਰ ਤੋਂ ਵੱਧ ਲਿੰਕ ਸੜਕਾਂ ਦੀ ਬਦਲੇਗੀ ਨੁਹਾਰ
- CM ਮਾਨ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ‘ਕਿਸਾਨ ਮਿਲਣੀ’ ਕਰਵਾਉਣ ਦੀ ਦਿੱਤੀ ਪ੍ਰਵਾਨਗੀ
- ਭਗਵੰਤ ਮਾਨ ਵੱਲੋਂ ਮਾਝਾ ਖੇਤਰ ਨੂੰ 135 ਕਰੋੜ ਰੁਪਏ ਦਾ ਤੋਹਫਾ
- ਨਵੇਂ ਪਦਉਨਤ ਹੋਏ 17 ਡੀ.ਐਸ.ਪੀਜ਼ ਵੱਲੋਂ CM ਮਾਨ ਨਾਲ ਮੁਲਾਕਾਤ: ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਦਿੱਤਾ ਸੱਦਾ
- ਮਾਨ ਸਰਕਾਰ ਦਾ ਲੁਧਿਆਣਾ ਵਾਸੀਆਂ ਲਈ ਵੱਡਾ ਤੋਹਫ਼ਾ
2. ਹਰਜੋਤ ਬੈਂਸ ਵੱਲੋਂ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਤਰਨ ਤਾਰਨ ਵਿੱਚ 4.25 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ
- 8.21 ਕਰੋੜ ਦੀ ਲਾਗਤ ਨਾਲ ਤਿਆਰ ਬਿਰਧ ਘਰ ਡਾ. ਬਲਜੀਤ ਕੌਰ ਅਤੇ ਮੀਤ ਹੇਅਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ
- ਰਾਜਨੀਤੀਕਰਨ ਕਰਨ ਦੀ ਬਜਾਏ, ਬਾਜਵਾ ਨੂੰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਕਰਨਾ ਚਾਹੀਦਾ ਹੈ ਸਮਰਥਨ: ਨੀਲ ਗਰਗ
- ਸਪੀਕਰ ਸੰਧਵਾਂ ਵੱਲੋਂ 'ਪੰਜਾਬ ਸਿੱਖਿਆ ਕ੍ਰਾਂਤੀ' ਮੁਹਿੰਮ ਤਹਿਤ ਆਪਣੇ ਹਲਕੇ ਦੇ ਸਕੂਲਾਂ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ
- ਆਪ ਆਗੂਆਂ ਦੀ ਸਿੱਖ ਜਥੇਬੰਦੀਆਂ ਨੂੰ ਅਪੀਲ - ਗੁਰਪਤਵੰਤ ਪੰਨੂ ਨੂੰ ਪੰਥ ਵਿਚੋਂ ਛੇਕਿਆ ਜਾਵੇ
- ਆਪਣੇ ਇਤਿਹਾਸ ਨੂੰ ਯਾਦ ਰੱਖਣ ਵਾਲੀਆਂ ਕੌਮਾਂ ਹਮੇਸ਼ਾ ਚੜ੍ਹਦੀਕਲਾ ਵਿੱਚ ਰਹਿੰਦੀਆਂ ਹਨ - ਹਰਪਾਲ ਚੀਮਾ
- ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਦੇ ਸਰਕਾਰੀ ਸਕੂਲਾਂ ਵਿੱਚ 84.36 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ
- ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਿਆਪਕ ਪੱਧਰ ਉੱਤੇ ਸਾਰਥਕ ਕਦਮ ਚੁੱਕੇ ਜਾ ਰਹੇ: ਹਰਪਾਲ ਚੀਮਾ
3. ਖੰਨਾ 'ਚ ਸਰਕਾਰੀ ਸਕੂਲ ਦੇ ਬਾਹਰ ਦੇਸ਼ ਵਿਰੋਧੀ ਨਾਅਰੇ ਲਿਖੇ, ਪੰਨੂੰ ਨੇ ਲਈ ਜ਼ਿੰਮੇਦਾਰੀ
- ਖੰਨਾ ਜ਼ਮੀਨੀ ਵਿਵਾਦ 'ਚ ਫਾਇਰਿੰਗ ਮਾਮਲਾ - 11 ਗ੍ਰਿਫ਼ਤਾਰ, ਗੈਂਗਸਟਰ ਰਵੀ ਰਾਜਗੜ੍ਹ ਫਰਾਰ
- 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ASI ਗ੍ਰਿਫ਼ਤਾਰ
- 'ਯੁੱਧ ਨਸ਼ਿਆਂ ਵਿਰੁੱਧ': 40ਵੇਂ ਦਿਨ 111 ਨਸ਼ਾ ਤਸਕਰ ਗ੍ਰਿਫ਼ਤਾਰ; 3.7 ਕਿਲੋ ਹੈਰੋਇਨ, 98 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ
4. Good News: ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ; DA 'ਚ ਕੀਤਾ ਵਾਧਾ, ਪੜ੍ਹੋ ਪੂਰੀ ਖ਼ਬਰ
5. ਵਕਫ਼ ਬਿੱਲ ਸੰਵਿਧਾਨ 'ਤੇ ਹਮਲਾ, ਅਸੀਂ ਰਾਖਵੇਂਕਰਨ ਦੀ ਕੰਧ ਤੋੜ ਦੇਵਾਂਗੇ - ਰਾਹੁਲ ਗਾਂਧੀ
6. Jobs: ਰੇਲਵੇ ਅਤੇ IDBI ਬੈਂਕ 'ਚ ਨਿੱਕਲੀਆਂ ਨੌਕਰੀਆਂ
7. ਜ਼ੀਰਕਪੁਰ ਬਾਈਪਾਸ ਨੂੰ ਕੇਂਦਰ ਸਰਕਾਰ ਵੱਲੋਂ ਪ੍ਰਵਾਨਗੀ: ਪੰਜਾਬ-ਹਰਿਆਣਾ ਅਤੇ ਹਿਮਾਚਲ ਦੇ ਲੋਕਾਂ ਨੂੰ ਹੋਵੇਗਾ ਫਾਇਦਾ
8. ਮੁੱਖ ਚੋਣ ਅਧਿਕਾਰੀ ਵੱਲੋਂ ਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਵਿਸ਼ੇਸ਼ ਸੰਖੇਪ ਸੋਧ ਬਾਰੇ ਸਿਆਸੀ ਪਾਰਟੀਆਂ ਨਾਲ ਮੀਟਿੰਗ
- ਪ੍ਰਸ਼ਾਸਨ ਵੱਲੋਂ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਡਰਾਫਟ ਵੋਟਰ ਸੂਚੀ ਕੀਤੀ ਪ੍ਰਕਾਸ਼ਿਤ
9. CEC-CGC Landran QS I-GAUGE College Rating ਵਿੱਚ ਸਭ ਤੋਂ ਵੱਧ ਪਲੈਟੀਨਮ ਰੇਟਿੰਗ ਪ੍ਰਾਪਤ ਕਰਨ ਵਾਲਾ ਭਾਰਤ ਦਾ ਪਹਿਲਾ ਕਾਲਜ ਬਣਿਆ (ਵੀਡੀਓ ਵੀ ਦੇਖੋ)
10.Sad News: ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਰਣਧੀਰ ਸਿੰਘ ਚੀਮਾ ਦਾ ਦੇਹਾਂਤ
- ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ ਦੇ ਦਿਹਾਂਤ ’ਤੇ ਰਹਿੰਦੇ ਦਿਨ ਲਈ ਛੁੱਟੀ ਦਾ ਐਲਾਨ
- ਸਪੀਕਰ ਕੁਲਤਾਰ ਸੰਧਵਾਂ ਵੱਲੋਂ ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
- SGPC ਮੈਂਬਰ ਰਣਧੀਰ ਸਿੰਘ ਚੀਮਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ
- ਬਾਬਾ ਟੇਕ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ