← ਪਿਛੇ ਪਰਤੋ
ਗਵਰਨਰ ਵੱਲੋਂ ਪੰਜਾਬ ਵਿਧਾਨ ਸਭਾ ਦਾ ਉਠਾਣ
ਚੰਡੀਗੜ੍ਹ, 10 ਅਪਰੈਲ 2025 - ਪੰਜਾਬ ਦੇ ਰਾਜਪਾਲ ਦੁਆਰਾ 10 ਅਪਰੈਲ 2025 ਨੂੰ ਪੰਜਾਬ ਵਿਧਾਨ ਸਭਾ, ਜਿਸ ਦੀ ਮਿਤੀ 28 ਮਾਰਚ, 2025 ਦੀ ਬੈਠਕ ਅਣਮਿਥੇ ਸਮੇਂ ਲਈ ਸਥਗਿਤ ਕਰ ਦਿੱਤੀ ਗਈ ਸੀ, ਦਾ ਉਠਾਣ ਕਰ ਦਿੱਤਾ ਗਿਆ ਹੈ।
Total Responses : 0