← ਪਿਛੇ ਪਰਤੋ
ਪੰਜਾਬ ਸਰਕਾਰ ਵੱਲੋਂ ਸਿਵਲ ਸਰਜਨ ਸਸਪੈਂਡ
ਚੰਡੀਗੜ੍ਹ, 11 ਅਪ੍ਰੈਲ 2025: ਕਪੂਰਥਲਾ ਦੀ ਸਿਵਲ ਸਰਜਨ ਡਾ. ਰੀਚਾ ਭਾਟੀਆ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸਿਵਲ ਸਰਜਨ ਕਪੂਰਥਲਾ ਡਾ. ਰੀਚਾ ਭਾਟੀਆ ਵੱਲੋਂ ਸਟਾਫ਼ ਪ੍ਰਤੀ ਅਪਣਾਏ ਜਾ ਰਹੇ ਮਾੜੇ ਅਤੇ ਅੜੀਅਲ ਵਤੀਰੇ ਕਾਰਨ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਤੁਰੰਤ ਪ੍ਰਭਾਵ ਤੋਂ ਮੁਅੱਤਲ ਕੀਤਾ ਹੈ।
Total Responses : 0