ਸਿੱਖ ਬੀਬੀ ਕਤਲ ਮਾਮਲਾ: ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ (ਵੀਡੀਓ ਵੀ ਦੇਖੋ)
ਤਰਨਤਾਰਨ, 11 ਅਪ੍ਰੈਲ 2025 - ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਕੁਲਦੀਪ ਸਿੰਘ ਗੜਗੱਜ ਤਰਨਤਾਰਨ ਜ਼ਿਲ੍ਹੇ ਦੇ ਕੰਗ ਪਿੰਡ ਪੁੱਜੇ ਜਿੱਥੇ ਉਨ੍ਹਾਂ ਨੇ ਸਿੱਖ ਬੀਬੀ ਦੇ ਕਤਲ ਮਾਮਲੇ ’ਚ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਦੱਸ ਦਈਏ ਕਿ ਬੀਤੇ ਦਿਨੀਂ ਪਾਠ ਕਰ ਰਹੀ ਸਿੱਖ ਬੀਬੀ ਦਾ ਅਣਪਛਾਤਿਆਂ ਵੱਲੋਂ ਗਲ ਘੁੱਟ ਕੇ ਕਤਲ ਕਰ ਦਿੱਤਾ ਗਿਆ ਸੀ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.facebook.com/BabushahiDotCom/videos/2008891122940151