← ਪਿਛੇ ਪਰਤੋ
ਅਕਾਲੀ ਦਲ ਨੂੰ ਅੱਜ ਮਿਲੇਗਾ ਨਵਾਂ ਪ੍ਰਧਾਨ ਬਾਬੂਸ਼ਾਹੀ ਨੈਟਵਰਕ ਅੰਮ੍ਰਿਤਸਰ, 12 ਅਪ੍ਰੈਲ, 2025: ਸ਼੍ਰੋਮਣੀ ਅਕਾਲੀ ਦਲ ਨੂੰ ਅੱਜ 12 ਅਪ੍ਰੈਲ ਨੂੰ ਨਵਾਂ ਪ੍ਰਧਾਨ ਮਿਲ ਜਾਵੇਗਾ। ਪਾਰਟੀ ਦਾ ਡੈਲੀਗੇਟ ਇਜਲਾਸ ਅੱਜ ਇਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੰਪਲੈਕਸ ਵਿਚ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸਵੇਰੇ 11.00 ਵਜੇ ਹੋਵੇਗਾ ਜਿਸ ਵਿਚ ਪਾਰਟੀ ਵੱਲੋਂ ਬਣਾਏ 567 ਡੈਲੀਗੇਟ ਨਵੇਂ ਪ੍ਰਧਾਨ ਦੀ ਚੋਣ ਕਰਨਗੇ।
Total Responses : 0