ਸ਼੍ਰੋਮਣੀ ਭਗੌੜਾ ਦਲ ਦੇ ਪ੍ਰਧਾਨ ਦੀ ਹੋਈ ਚੋਣ- ਗਿਆਨੀ ਹਰਪ੍ਰੀਤ ਸਿੰਘ ਦਾ ਸੁਖਬੀਰ ਬਾਦਲ ਖਿਲਾਫ਼ ਵੱਡਾ ਬਿਆਨ (ਵੀਡੀਓ ਵੀ ਦੇਖੋ)
ਚੰਡੀਗੜ੍ਹ,12 ਅਪ੍ਰੈਲ 2025: ਸੁਖਬੀਰ ਬਾਦਲ ਦੀ ਸ਼੍ਰੋਮਣੀ ਦਲ ਦੇ ਪ੍ਰਧਾਨ ਵੱਜੋਂ ਹੋਈ ਚੋਣ 'ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਭਗੌੜਾ ਦਲ ਦੇ ਪ੍ਰਧਾਨ ਦੀ ਚੋਣ ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀਓ, ਬੀਜੇਪੀ ਆਲਿਓ ਤੇ ਆਮ ਆਦਮੀ ਪਾਰਟੀ ਆਲੀਓ ਬਹੁਤਾ ਖੁਸ਼ ਨਾ ਹੋਵੋ ਇਹ ਭਗੌੜਾ ਦਲ ਦੀ ਚੋਣ ਚੋਂ ਨਿਕਲਿਆ ਪ੍ਰਧਾਨ ਹੈ। ਸ਼੍ਰੋਮਣੀ ਅਕਾਲੀ ਦਲ ਦਾ ਨਹੀ। ਸ਼੍ਰੋਮਣੀ ਅਕਾਲੀ ਦਲ ਉਠੇਗਾ ਸਬਰ ਕਰੋ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.facebook.com/BabushahiDotCom/videos/1410797053267982