Punjabi News Bulletin: ਪੜ੍ਹੋ ਅੱਜ 15 ਅਪ੍ਰੈਲ ਦੀਆਂ ਵੱਡੀਆਂ 10 ਖਬਰਾਂ (8:30 PM)
ਚੰਡੀਗੜ੍ਹ, 15 ਅਪ੍ਰੈਲ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:30 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- ਇਲੈਕਸਨ Canada ਨੇ ਫੈਡਰਲ ਚੋਣਾਂ ਬਾਰੇ ਜਾਣਕਾਰੀ ਪੰਜਾਬੀ ਵਿੱਚ ਜਾਰੀ ਕੀਤੀ
1. ਬੰਬਾਂ ਦੀ ਕਹਾਣੀ ਘੜ ਕੇ ਲੋਕਾਂ ਵਿੱਚ ਦਹਿਸ਼ਤ ਫੈਲਾ ਰਹੇ ਹਨ ਬਾਜਵਾ - CM ਮਾਨ
- ਪੰਜਾਬ ਅਤੇ ਪੰਜਾਬੀਆਂ ਦੀ ਸੇਵਾ ਸਮਰਪਿਤ ਹੋ ਕੇ ਕਰਦੇ ਰਹਾਂਗੇ - CM ਮਾਨ ਨੇ ਲਿਆ ਸੰਕਲਪ
- ਨੌਜਵਾਨਾਂ ਦਾ ਵਿਆਪਕ ਵਿਕਾਸ ਯਕੀਨੀ ਬਣਾਉਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ: CM ਮਾਨ
2. Education Breaking: ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅਧਿਆਪਕਾਂ ਨੂੰ ਦਿੱਤੀ ਵੱਡੀ ਖੁਸ਼ਖਬਰੀ, ਪ੍ਰਿੰਸੀਪਲਾਂ ਲਈ ਪ੍ਰਮੋਸ਼ਨ ਕੋਟਾ 75% ਤੱਕ ਵਧਾਇਆ
- ਹਰਜੋਤ ਬੈਂਸ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਦੇ 10 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ
- 66 ਕੇ.ਵੀ. ਸਬਸਟੇਸ਼ਨ ਨੈੱਟਵਰਕ ਦੇ ਅਪਗ੍ਰੇਡੇਸ਼ਨ ਨਾਲ ਬਿਜਲੀ ਬੁਨਿਆਦੀ ਢਾਂਚੇ ਨੂੰ ਮਿਲੀ ਮਜ਼ਬੂਤੀ: ਈ.ਟੀ.ਓ.
- ਪ੍ਰਤਾਪ ਬਾਜਵਾ ਖਿਲਾਫ 'ਆਪ' ਦਾ ਹੱਲਾ-ਬੋਲ! ਹਜ਼ਾਰਾਂ ਵਲੰਟੀਅਰਾਂ ਨੇ ਕੀਤਾ ਜ਼ੋਰਦਾਰ ਪ੍ਰਦਰਸ਼ਨ
- ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ 16 ਅਪ੍ਰੈਲ ਨੂੰ ਕਰਨਗੇ ਰੂਪਨਗਰ ਦਾ ਦੌਰਾ
- ਭਾਗ ਸਿੰਘ ਮਦਾਨ ਨੇ ਚੇਅਰਮੈਨ ਮਾਰਕੀਟ ਕਮੇਟੀ ਰੂਪਨਗਰ ਵਜੋਂ ਆਪਣਾ ਅਹੁਦਾ ਸੰਭਾਲਿਆ
- ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 1.90 ਕਰੋੜ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ
- ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ 'ਚ ਸਿੱਖਿਆ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਹੋਇਆ: ਲਾਲਜੀਤ ਭੁੱਲਰ
- ਸਿੱਖਿਆ ਕ੍ਰਾਂਤੀ ਨੇ ਬਦਲੀ ਪੰਜਾਬ ਦੀ ਨੁਹਾਰ - ਮੰਤਰੀ ਡਾ ਬਲਜੀਤ ਕੌਰ
3. ਯੁੱਧ ਨਸ਼ੇ ਵਿਰੁੱਧ: ਆਪ ਨੇ ਚੀਫ Spokesperson ਅਤੇ ਪੰਜ ਕੋਆਰਡੀਨੇਟਰ ਲਾਏ
4. ਅੰਮ੍ਰਿਤਪਾਲ ਸਿੰਘ ਦੇ ਕਰੀਬੀ ਪਪਲਪ੍ਰੀਤ ਸਿੰਘ ਮੁੜ 3 ਦਿਨ ਦੇ ਰਿਮਾਂਡ 'ਤੇ
5. ਬਾਜਵਾ ਦੇ ਹੱਕ 'ਚ ਬੋਲੇ ਰਾਣਾ ਗੁਰਜੀਤ ਕਿਹਾ - 'ਪ੍ਰਤਾਪ ਬਾਜਵਾ ਕਿਉਂ ਮੰਗੇ ਮਾਫ਼ੀ, ਜੋ ਕੀਤਾ ਬਿਲਕੁਲ ਠੀਕ ਕੀਤਾ'
6. 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਕਾਂਸਟੇਬਲ ਕਾਬੂ
- 2 ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਵਪਾਰੀ ਦੀ ਲੱਤ ਵਿੱਚ ਗੋਲੀ ਮਾਰ ਕੇ ਲੁੱਟੇ 9 ਲੱਖ ਰੁਪਏ
- ਤਰਨ ਤਾਰਨ: ਫਾਇਰਿੰਗ ਦੀ ਘਟਨਾ: ਗੈਂਗਸਟਰ ਵੱਲੋਂ 50 ਲੱਖ ਦੀ ਫਿਰੌਤੀ ਦੀ ਮੰਗ, ਪੁਲਿਸ ਨੇ ਸ਼ੁਰੂ ਕੀਤੀ ਜਾਂਚ
7. ਪ੍ਰਤਾਪ ਸਿੰਘ ਬਾਜਵਾ ਸਾਈਬਰ ਸੈਲ ਪੁਲਿਸ ਥਾਣੇ ’ਚ ਹੋਏ ਪੇਸ਼, ਕਾਂਗਰਸੀਆਂ ਘੇਰਿਆ ਥਾਣਾ
- ਪ੍ਰਤਾਪ ਸਿੰਘ ਬਾਜਵਾ ਪਹੁੰਚੇ ਹਾਈ ਕੋਰਟ, ਆਪਣੇ ਖਿਲਾਫ ਦਰਜ ਐਫ ਆਈ ਆਰ ਰੱਦ ਕਰਨ ਦੀ ਮੰਗ
8. Breaking : ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ
9. Breaking : ਮੋਹਾਲੀ ਦੇ ਵੱਡੇ ਬਿਲਡਰ ਦੇ ਘਰ ED ਦੀ ਰੇਡ
10. ਸੁਖਬੀਰ ਦੇ ਰੋਡ ਸ਼ੋਅ ਦਾ ਵਿਰੋਧ ਕਰਨ ’ਤੇ ਸਰਬਜੀਤ ਝਿੰਜਰ ਵੱਲੋਂ ਪਰਮਿੰਦਰ ਢੀਂਡਸਾ ’ਤੇ ਤਿੱਖਾ ਹਮਲਾ
- ਅਮਰੀਕਾ ਨੇ ਗ਼ੈਰਕਾਨੂੰਨੀ ਤੌਰ 'ਤੇ ਰਹਿ ਰਹੇ ਵਿਦੇਸ਼ੀਆਂ ਨੂੰ ਕਿਹਾ – ‘ਹੁਣੇ ਨਿਕਲੋ’