PSEB ਵੱਲੋਂ ਅੱਠਵੀਂ ਜਮਾਤ ਦੀ ਰੀ-ਅਪੀਅਰ ਪ੍ਰੀਖਿਆ ਦਾ ਸ਼ੈਡਿਊਲ ਜਾਰੀ
ਮੋਹਾਲੀ, 20 ਅਪ੍ਰੈਲ 2025 - ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੀ ਰੀ-ਅਪੀਅਰ ਪ੍ਰੀਖਿਆ ਦਾ ਸ਼ੈਡਿਊਲ ਜਾਰੀ ਕਰ ਦਿੱਤਾ ਗਿਆ ਹੈ। ਅੱਠਵੀਂ ਪ੍ਰੀਖਿਆ ਫਰਵਰੀ/ਮਾਰਚ 2025 ਵਿੱਚ ਜਿਨ੍ਹਾਂ ਪ੍ਰੀਖਿਆਰਥੀਆਂ ਦਾ ਨਤੀਜਾ ਰੀ-ਅਪੀਅਰ ਐਲਾਨ ਕੀਤਾ ਗਿਆ ਸੀ, ਉਨ੍ਹਾਂ ਪ੍ਰੀਖਿਆਰਥੀਆਂ ਦੀ ਪ੍ਰੀਖਿਆ ਜੂਨ-2025 ਵਿੱਚ ਕੰਡਕਟ ਕਰਵਾਈ ਜਾਣੀ ਹੈ। ਪ੍ਰੀਖਿਆ ਵਿੱਚ ਅਪੀਅਰ ਹੋਣ ਵਾਲੇ ਪ੍ਰੀਖਿਆਰਥੀਆਂ ਲਈ ਪ੍ਰੀਖਿਆ ਫਾਰਮ ਅਤੇ ਫੀਸਾਂ ਜਮ੍ਹਾ ਕਰਵਾਉਣ ਸਬੰਧੀ ਹੇਠ ਲਿਖੇ ਅਨੁਸਾਰ ਸ਼ਡਿਊਲ ਨਿਸ਼ਚਿਤ ਕੀਤਾ ਜਾਂਦਾ ਹੈ -
https://drive.google.com/file/d/1PtO-LOyJQImxdI_zZpRPapx3Nk4ca30T/view?usp=sharing
