Punjabi News Bulletin: ਪੜ੍ਹੋ ਅੱਜ 22 ਅਪ੍ਰੈਲ ਦੀਆਂ ਵੱਡੀਆਂ 10 ਖਬਰਾਂ (8:52 PM)
ਚੰਡੀਗੜ੍ਹ, 22 ਅਪ੍ਰੈਲ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:52 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- ਬਾਜਵਾ ਦੀ ਗ੍ਰਿਫਤਾਰੀ ਤੋਂ ਪਹਿਲਾਂ ਕੋਰਟ ਨੂੰ ਸੂਚਿਤ ਕੀਤਾ ਜਾਵੇ- ਹਾਈਕੋਰਟ ਦਾ ਫਰਮਾਨ
1. BREAKING: ਜੰਮੂ-ਕਸ਼ਮੀਰ 'ਚ ਵੱਡਾ ਅੱਤਵਾਦੀ ਹਮਲਾ, ਕਈ ਸੈਲਾਨੀਆਂ ਦੀ ਮੌਤ, ਦਰਜਨਾਂ ਜ਼ਖ਼ਮੀ
2. ਡੀਜੀਪੀ ਪੰਜਾਬ ਨੇ ਫਰੀਦਕੋਟ ਵਿੱਚ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਅਤੇ ਮੋਗਾ ਵਿੱਚ ਸਮਾਰਟ ਪੁਲਿਸ ਕੰਟਰੋਲ ਰੂਮ ਦਾ ਕੀਤਾ ਉਦਘਾਟਨ
- ਨਸ਼ਿਆਂ ਖ਼ਿਲਾਫ਼ CM ਮਾਨ ਦੀ ਅਗਵਾਈ ਵਿੱਚ ਸਾਂਝੀ ਅਤੇ ਫੈਸਲਾਕੁੰਨ ਲੜਾਈ ਲੜੀ ਜਾ ਰਹੀ - ਡੀ ਜੀ ਪੀ ਗੌਰਵ ਯਾਦਵ
3. ਸਰਕਾਰੀ ਮੁਲਾਜ਼ਮਾਂ ਲਈ ਵੱਡਾ ਖ਼ਬਰ; ਮਾਨ ਸਰਕਾਰ ਨੇ ਚਾਈਲਡ ਕੇਅਰ ਲੀਵ ਬਾਰੇ ਲਿਆ ਅਹਿਮ ਫ਼ੈਸਲਾ
- ਮੁੰਡੀਆਂ ਵੱਲੋਂ ਤਬਾਦਲਿਆਂ ਵਾਲੇ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਨੂੰ ਤੁਰੰਤ ਜੁਆਇਨ ਕਰਨ ਦੇ ਸਖ਼ਤ ਨਿਰਦੇਸ਼
- ਦਰਜਾ-4 ਕਰਮਚਾਰੀਆਂ ਨੂੰ ਕਣਕ ਖਰੀਦਣ ਲਈ 9,700 ਰੁਪਏ ਦਾ ਵਿਆਜ-ਮੁਕਤ ਕਰਜ਼ਾ ਮਿਲੇਗਾ: ਹਰਪਾਲ ਚੀਮਾ
- ਪੀਐੱਸਪੀਸੀਐੱਲ ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦਾ ਐਲਾਨ
- ਮੈਂ ਸਪੀਕਰ ਸੰਧਵਾਂ ਦੇ ਯਤਨਾਂ ਸਦਕਾ ਜ਼ਿੰਦਾ ਹਾਂ: ਕਰਮਜੀਤ ਕੌਰ ਨੇ ਏਜੰਟਾਂ ਦੇ ਚੁੰਗਲ ਵਿੱਚ ਫਸਣ ਦੀ ਸਾਰੀ ਵਿਥਿਆ ਸੁਣਾਈ
- ਪੰਜਾਬ ਵਿੱਚੋਂ ਫਲਾਂ ਤੇ ਸਬਜ਼ੀਆਂ ਦਾ ਨਿਰਯਾਤ ਕਰਨ ਲਈ ਲੋੜੀਂਦੇ ਕਦਮ ਚੁੱਕਾਂਗੇ : ਮੋਹਿੰਦਰ ਭਗਤ
- ਹਰਭਜਨ ਈ.ਟੀ.ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਮੁੱਖ ਦਫ਼ਤਰ 'ਚ ਵਿਕਾਸ ਕਾਰਜਾਂ ਦਾ ਅਚਨਚੇਤ ਮੁਲੰਕਣ
- ਪੰਜਾਬ ਐਤਕੀਂ ਕੇਂਦਰੀ ਪੂਲ ਵਿੱਚ 124 ਲੱਖ ਮੀਟਰਕ ਟਨ ਕਣਕ ਦਾ ਯੋਗਦਾਨ ਪਾਵੇਗਾ : ਲਾਲ ਚੰਦ ਕਟਾਰੂਚੱਕ
4. ਅਮਰੀਕਾ ਅਧਾਰਤ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼; ਪੰਜ ਪਿਸਤੌਲਾਂ ਸਮੇਤ ਇੱਕ ਕਾਬੂ
- ਵੱਡੀ ਖ਼ਬਰ: ਖ਼ਤਰਨਾਕ ਗੈਂਗਸਟਰ ਬੱਚੂ ਡੌਨ ਮਾਰਿਆ ਗਿਆ, ਪੰਜਾਬ ਤੋਂ ਲਿਆਂਦਾ ਜਾ ਰਿਹਾ ਸੀ ਜੰਮੂ-ਕਸ਼ਮੀਰ
- 5000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਤੇ ਪਟਵਾਰੀ ਰੰਗੇ ਹੱਥੀਂ ਗ੍ਰਿਫ਼ਤਾਰ
- ਤਰਨ ਤਾਰਨ : ਸਰਹੱਦੀ ਨਸ਼ਾ ਤਸਕਰੀ ਗਿਰੋਹ ਦੇ ਦੋ ਮੈਂਬਰ ਐਨਕਾਊਂਟਰ ਮਗਰੋਂ ਗ੍ਰਿਫਤਾਰ
- ਤਰਨ ਤਾਰਨ : ਸਹਿਜ ਪਾਠ ਕਰ ਰਹੀ ਔਰਤ ਦਾ ਕਤਲ ਮਾਮਲਾ ਸੁਲਝਿਆ, ਮੁੱਖ ਮੁਲਜ਼ਮ ਗ੍ਰਿਫਤਾਰ
5. ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਵੱਡੇ ਪੱਧਰ 'ਤੇ ਜੱਜਾਂ ਦੀਆਂ ਤਰੱਕੀਆਂ ਅਤੇ ਬਦਲੀਆਂ, ਪੜ੍ਹੋ ਪੂਰੀ ਸੂਚੀ
- Haryana Police ਪ੍ਰਸ਼ਾਸਨ ਵਿੱਚ ਵੱਡਾ ਰੱਦੋਬਦਲ - 55 ਪੁਲਿਸ ਅਫ਼ਸਰਾਂ ਦੇ ਤਬਾਦਲੇ
6. ਨਸ਼ਾ ਮੁਕਤੀ ਮੋਰਚਾ ਮਈ ਤੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੂਬੇ ਭਰ ਵਿੱਚ ਘਰ-ਘਰ ਜਾ ਕੇ ਮੁਹਿੰਮ ਸ਼ੁਰੂ ਕਰੇਗਾ :- ਬਲਤੇਜ ਪੰਨੂ
- ਪੰਜਾਬ ਸਰਕਾਰ ਨੇ ਨਸ਼ਿਆਂ 'ਤੇ ਚੁਫ਼ੇਰਿਓਂ ਸਿਕੰਜਾ ਕਸਕੇ ਹੱਲਾ ਬੋਲਿਆ-ਬਲਤੇਜ ਪੰਨੂ
- ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਡਾ ਬਲਜੀਤ ਕੌਰ ਵੱਲੋਂ ਵੱਖ-ਵੱਖ ਵਿਭਾਗਾਂ ਅਤੇ ਜ਼ਿਲ੍ਹਿਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ
7. ਚਿੱਟਾ ਕੁਈਨ ਅਮਨਦੀਪ ਦੇ ਦੋਸਤ ਸੋਨੂੰ ਦਾ ਪੁਲਿਸ ਨੂੰ ਮਿਲਿਆ ਤਿੰਨ ਦਿਨ ਦਾ ਰਿਮਾਂਡ
8. UPSC Final Result: UPSC ਸਿਵਲ ਸੇਵਾ ਦਾ ਅੰਤਿਮ ਨਤੀਜਾ ਜਾਰੀ, ਸ਼ਕਤੀ ਦੂਬੇ ਟਾਪ 'ਤੇ, ਡਾਊਨਲੋਡ ਲਿੰਕ ਦੇਖੋ
9. RBI ਦਾ ਵੱਡਾ ਫੈਸਲਾ, ਹੁਣ 10 ਸਾਲ ਤੋਂ ਵੱਧ ਉਮਰ ਦੇ ਨਾਬਾਲਗ ਚਲਾ ਸਕਣਗੇ ਆਪਣਾ ਬੈਂਕ ਖਾਤਾ, ਮਿਲਣਗੀਆਂ ਇਹ ਸਹੂਲਤਾਂ
10. ਈਡੀ ਵੱਲੋਂ ਨੈਸ਼ਨਲ ਹੈਰਾਲਡ ਮਾਮਲੇ ਵਿਚ ਚਾਰਜਸ਼ੀਟ ਕਾਂਗਰਸ ਲੀਡਰਸ਼ਿਪ ਨੂੰ ਬਦਨਾਮ ਕਰਨ ਦੀ ਕੋਸ਼ਿਸ਼: ਤਿਵਾੜੀ