ਪ੍ਰਵੀਨ ਕੁਮਾਰ ਸਿਨਹਾ ਨੂੰ ਵਿਜੀਲੈਂਸ ਚੀਫ ਦਾ ਐਡੀਸ਼ਨਲ ਚਾਰਜ ਮਿਲਿਆ
ਰਵੀ ਜੱਖੂ
ਚੰਡੀਗੜ੍ਹ, 25 ਅਪ੍ਰੈਲ 2025 - ਪ੍ਰਵੀਨ ਕੁਮਾਰ ਸਿਨਹਾ ਨੂੰ ਵਿਜੀਲੈਂਸ ਚੀਫ ਦਾ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸਰਕਾਰ ਵੱਲੋਂ ਵਿਜੀਲੈਂਸ ਬਿਊਰੋ ਦੇ ਚੀਫ਼ SPS ਪਰਮਾਰ ਦੇ ਨਾਲ ਦੋ ਹੋਰ ਅਫਸਰਾਂ ਏਆਈਜੀ ਅਤੇ ਐਸਐਸਪੀ ਵਿਜੀਲੈਂਸ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ। ਹੁਕਮਾਂ ਦੀ ਕਾਪੀ ਪੜ੍ਹਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ.....
https://drive.google.com/file/d/1p3UfmzlP6zHQw5V1ewysWi-fQLH4DB7x/view?usp=sharing
