ਵਿਜੀਲੈਂਸ ਚੀਫ ਤੋਂ ਬਿਨਾਂ ਹੋਰ ਕਿਹੜੇ-ਕਿਹੜੇ ਅਫਸਰ ਹੋਏ ਸਸਪੈਂਡ, ਪੜ੍ਹੋ ਵੇਰਵਾ
ਰਵੀ ਜੱਖੂ
ਚੰਡੀਗੜ੍ਹ, 25 ਅਪ੍ਰੈਲ 2025 - ਸਰਕਾਰ ਵੱਲੋਂ ਵਿਜੀਲੈਂਸ ਬਿਊਰੋ ਦੇ ਚੀਫ਼ SPS ਪਰਮਾਰ ਦੇ ਨਾਲ ਦੋ ਹੋਰ ਅਫਸਰਾਂ ਏਆਈਜੀ ਅਤੇ ਐਸਐਸਪੀ ਵਿਜੀਲੈਂਸ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ।
ਏਆਈਜੀ ਸਵਰਨਦੀਪ ਸਿੰਘ ਨੂੰ ਸਸਪੈਂਡ ਕਰਨ ਵਾਲੇ ਹੁਕਮਾਂ ਦੀ ਕਾਪੀ ਪੜ੍ਹਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ.....
https://drive.google.com/file/d/1JjoTeDFJeybRYxA3N3Or5JObKXM9km_m/view?usp=sharing

ਐਸਐਸਪੀ ਹਰਪ੍ਰੀਤ ਸਿੰਘ ਨੂੰ ਸਸਪੈਂਡ ਕਰਨ ਵਾਲੇ ਹੁਕਮਾਂ ਦੀ ਕਾਪੀ ਪੜ੍ਹਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ.....
https://drive.google.com/file/d/1u-PqbnBUkbDMttjv0Jevf4RTxqV9vEGX/view?usp=sharing
